ਦੋ ਆਈਏਐਸ ਅਧਿਕਾਰੀਆਂ ਦਾ ਹੋਇਆ ਤਬਾਦਲਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ’ਚ ਜਸਪ੍ਰੀਤ ਤਲਵਾੜ ਤੇ ਦਲੀਪ ਕੁਮਾਰ ਸ਼ਾਮਲ ਹਨ। ਸਰਕਾਰ ਨੇ ਹੁਕਮ ਜਾਰੀ ਕਰਦੇ ਹੋਏ ਜਸਪ੍ਰੀਤ ਤਲਵਾੜ ਅਤੇ ਦਲੀਪ ਕੁਮਾਰ ਦਾ ਟਰਾਂਸਫਰ ਕਰ ਦਿੱਤਾ ਹੈ। ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ : ਇਹ ਵੀ ਪੜ੍ਹੋ : PM ਮੋਦੀ ਆਪ ਦਖਲ ਦੇ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਛੇਤੀ ਰਿਹਾਈ ਯਕੀਨੀ ਬਣਾਉਣ: ਸੁਖਬੀਰ ਸਿੰਘ ਬਾਦਲ