Fri, Apr 19, 2024
Whatsapp

ਦੀਵਾਲੀ ਦੀ ਰਾਤ ਪੰਜਾਬ ਦੇ ਇਸ ਸ਼ਹਿਰ 'ਚ ਵਾਪਰਿਆ ਭਿਆਨਕ ਹਾਦਸਾ, ਜਿਉਂਦੇ ਸੜੇ 2 ਲੋਕ

Written by  Jagroop Kaur -- November 15th 2020 03:18 PM -- Updated: November 15th 2020 03:22 PM
ਦੀਵਾਲੀ ਦੀ ਰਾਤ ਪੰਜਾਬ ਦੇ ਇਸ ਸ਼ਹਿਰ 'ਚ ਵਾਪਰਿਆ ਭਿਆਨਕ ਹਾਦਸਾ, ਜਿਉਂਦੇ ਸੜੇ 2 ਲੋਕ

ਦੀਵਾਲੀ ਦੀ ਰਾਤ ਪੰਜਾਬ ਦੇ ਇਸ ਸ਼ਹਿਰ 'ਚ ਵਾਪਰਿਆ ਭਿਆਨਕ ਹਾਦਸਾ, ਜਿਉਂਦੇ ਸੜੇ 2 ਲੋਕ

ਹੁਸ਼ਿਆਰਪੁਰ: ਦੀਵਾਲੀ ਵਾਲੀ ਰਾਤ ਜਿਥੇ ਲੋਕ ਜਸ਼ਨ ਮਨਾ ਰਹੇ ਸਨ, ਉਥੇ ਹੀ ਹੁਸ਼ਿਆਰਪੁਰ 'ਚ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 1 ਘਰ 'ਚ ਸੱਥਰ ਵਿਛ ਗਏ। [caption id="attachment_449463" align="aligncenter" width="750"] ਦੀਵਾਲੀ ਦੀ ਰਾਤ ਪੰਜਾਬ ਦੇ ਇਸ ਸ਼ਹਿਰ 'ਚ ਵਾਪਰਿਆ ਭਿਆਨਕ ਹਾਦਸਾ, ਜਿਉਂਦੇ ਸੜੇ 2 ਲੋਕ[/caption] ਦਰਅਸਲ ਗੱਡੀ ਇੱਕ ਦਰਖ਼ਤ ਨਾਲ ਟਕਰਾਈ ਜਿਸ ਮਗਰੋਂ ਉਸ ਵਿੱਚ ਅੱਗ ਲੱਗ ਗਈ। ਸੈਂਟਰ ਲੌਕ ਨਾ ਖੁੱਲ੍ਹਣ ਕਾਰਨ ਦੋਨਾਂ ਕਾਰ ਸਵਾਰਾਂ ਦੀ ਕਾਰ ਦੇ ਅੰਦਰ ਹੀ ਸੜਨ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਕੀਲ ਭਗਵੰਤ ਕਿਸ਼ੋਰ ਗੁਪਤਾ ਤੇ ਉਸ ਦੀ ਸਹਾਇਕ ਸੀਆ ਖੁੱਲਰ ਵਜੋਂ ਵਜੋਂ ਹੋਈ ਹੈ। [caption id="attachment_449464" align="aligncenter" width="750"] ਦੀਵਾਲੀ ਦੀ ਰਾਤ ਪੰਜਾਬ ਦੇ ਇਸ ਸ਼ਹਿਰ 'ਚ ਵਾਪਰਿਆ ਭਿਆਨਕ ਹਾਦਸਾ, ਜਿਉਂਦੇ ਸੜੇ 2 ਲੋਕ[/caption] ਹਾਦਸਾ ਦੀਵਾਲੀ ਵਾਲੀ ਰਾਤ ਨੂੰ ਸਿੰਗਿਡੀਵਾਲਾ ਦੇ ਨੇੜੇ ਹੋਇਆ। ਉਧਰ ਇਸ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਫਾਇਰ ਬ੍ਰਿਗੇਡ ਬੁਲਾ ਕੇ ਅੱਗ ਬੁਝਾਈ ਪਰ ਉਦੋਂ ਤੱਕ ਦੋਨਾਂ ਦੀ ਮੌਤ ਹੋ ਚੁੱਕੀ ਸੀ। -PTC News


Top News view more...

Latest News view more...