Wed, May 8, 2024
Whatsapp

ਲੈਂਟਰ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਹੋਈ ਮੌਤ, ਕਈ ਜ਼ਖਮੀ

Written by  Pardeep Singh -- March 22nd 2022 08:01 PM
ਲੈਂਟਰ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਹੋਈ ਮੌਤ, ਕਈ ਜ਼ਖਮੀ

ਲੈਂਟਰ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਹੋਈ ਮੌਤ, ਕਈ ਜ਼ਖਮੀ

ਖਡੂਰ ਸਾਹਿਬ: ਚੋਹਲਾ ਸਾਹਿਬ ਵਿਖੇ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਨਵੇਂ ਕਮਰਿਆਂ ਲਈ ਪਾਏ ਜਾ ਰਹੇ ਲੈਂਟਰ ਦੇ ਅਚਾਨਕ ਲੱਕੜ ਦੀ ਬੱਲੀ ਟੁੱਟਣ ਕਾਰਨ ਸੰਤੁਲਨ ਵਿਗੜਨ ਗਿਆ। ਲੈਂਟਰ ਦੇ ਡਿੱਗ ਜਾਣ ਕਾਰਨ ਚਾਰ ਤੋਂ ਪੰਜ ਵਿਅਕਤੀਆਂ ਦੇ ਮਲਬੇ ਹੇਠ ਆ ਜਾਣ ਦੀ ਜਾਣਕਾਰੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਖਮੀਆਂ ਨੂੰ ਸਿਵਲ ਹਸਪਤਾਲ ਸਰਹਾਲੀ ਦਾਖਲ ਕਰਵਾਇਆ ਗਿਆ। ਲੈਂਟਰ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਰਿਪੋਰਟ ਰਵੀ ਖਹਿਰਾ ਅਪਡੇਟ ਜਾਰੀ ਹੈ..... ਇਹ ਵੀ ਪੜ੍ਹੋ:ਮਹਾਰਾਜਾ ਹਰੀ ਸਿੰਘ ਦੇ ਪੋਤੇ ਵਿਕਰਮਾਦਿੱਤਿਆ ਸਿੰਘ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ -PTC News


Top News view more...

Latest News view more...