
ਅਬੂ ਧਾਬੀ: ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਦੇਸ਼ ਛੱਡਣ ਵਾਲੇ ਰਾਸ਼ਟਰਪਤੀ ਅਸ਼ਰਫ ਗਨੀ ਦਾ ਪਤਾ ਲਗਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਉਹ ਅਬੂ ਧਾਬੀ ਵਿੱਚ ਹੈ।
ਪੜ੍ਹੋ ਹੋਰ ਖ਼ਬਰਾਂ: ਅਫਗਾਨ ਝੰਡੇ ਨੂੰ ਲੈ ਕੇ ਤਾਲਿਬਾਨ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ’ਤੇ ਹੋਈ ਗੋਲੀਬਾਰੀ, ਤਿੰਨ ਹਲਾਕ
ਦੱਸਿਆ ਜਾ ਰਿਹਾ ਹੈ ਕਿ ਸੰਯੁਕਤ ਅਰਬ ਅਮੀਰਾਤ UAE ਨੇ ਉਸ ਨੂੰ ਮਾਨਵਤਾ ਦੇ ਆਧਾਰ 'ਤੇ ਸ਼ਰਣ ਦਿੱਤੀ ਹੈ। ਇਸ ਦੀ ਪੁਸ਼ਟੀ ਯੂਏਈ ਨੇ ਖੁਦ ਕੀਤੀ ਸੀ।
ਪੜ੍ਹੋ ਹੋਰ ਖ਼ਬਰਾਂ : ਛੁੱਟੀ ਆਏ 3 ਫ਼ੌਜੀ ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਭਾਖੜਾ ਨਹਿਰ 'ਚ ਡਿੱਗੀ ਕਾਰ