Tue, Dec 23, 2025
Whatsapp

ਇਰਾਨ 'ਚ ਯੁਕਰੇਨ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, 180 ਲੋਕ ਸਨ ਸਵਾਰ

Reported by:  PTC News Desk  Edited by:  Jashan A -- January 08th 2020 10:51 AM -- Updated: January 08th 2020 10:53 AM
ਇਰਾਨ 'ਚ ਯੁਕਰੇਨ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, 180 ਲੋਕ ਸਨ ਸਵਾਰ

ਇਰਾਨ 'ਚ ਯੁਕਰੇਨ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, 180 ਲੋਕ ਸਨ ਸਵਾਰ

ਇਰਾਨ 'ਚ ਯੁਕਰੇਨ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, 180 ਲੋਕ ਸਨ ਸਵਾਰ,ਨਵੀਂ ਦਿੱਲੀ: ਅਮਰੀਕਾ-ਇਰਾਨ ਦਰਮਿਆਨ ਤਣਾਅ ਦੇ ਚੱਲਦਿਆਂ ਤਹਿਰਾਨ ਦੇ ਨੇੜੇ ਯੁਕਰੇਨ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜਹਾਜ਼ 'ਚ 180 ਲੋਕ ਸਵਾਰ ਸਨ ਜਿਨ੍ਹਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਰਾਨੀ ਨਿਊਜ਼ ਏਜੰਸੀ ਮੁਤਾਬਕ ਜਹਾਜ਼ ਤਕਨੀਕੀ ਖਰਾਬੀ ਕਾਰਨ ਟੇਕਆਫ ਤੋਂ ਬਾਅਦ ਹੀ ਕਰੈਸ਼ ਹੋ ਗਿਆ। ਇਸ ਸਮੇਂ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਹੋ ਗਏ ਹਨ। ਫਿਲਹਾਲ ਪੂਰੀ ਜਾਣਕਾਰੀ ਨਹੀਂ ਮਿਲ ਸਕੀ। https://twitter.com/ANI/status/1214753789946691586?s=20 -PTC News


Top News view more...

Latest News view more...

PTC NETWORK
PTC NETWORK