ਬੇਰੁਜ਼ਗਾਰਾਂ ਨੇ CM ਭਗਵੰਤ ਦੇ ਘਰ ਦੇ ਬਾਹਰ ਲਗਾਇਆ ਧਰਨਾ
ਉਨ੍ਹਾਂ ਦਾ ਕਹਿਣਾ ਹੈ ਕਿ 70000 ਹਜ਼ਾਰ ਵਿਅਕਤੀਆਂ ਨੇ ਇਮਤਿਹਾਨ ਦਿੱਤਾ ਸੀ ਅਤੇ 4ਮਹੀਨੇ ਬਾਅਦ ਨਤੀਜਾ ਨਹੀਂ ਆਇਆ ਹੈ। ਬੇਰੁਜ਼ਗਾਰਾਂ ਵੱਲੋਂ ਨਤੀਜਿਆ ਦਾ ਐਲਾਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਵੀਂ ਸਰਕਾਰ ਨੂੰ ਭਰਤੀ ਮੁਕੰਮਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਦੇ ਘਰ ਦੇ ਬਾਹਰ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਗਈਆ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਕਿਸਾਨ ਮੁੜ ਅੰਦੋਲਨ ਦੇ ਰਾਹ 'ਤੇ, ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ MSP ਗਾਰੰਟੀ ਹਫ਼ਤਾ
-PTC News