Advertisment

ਸੰਗਰੂਰ: ਸਿੱਖਿਆ ਮੰਤਰੀ ਦੀ ਕੋਠੀ ਘੇਰਨ ਪੁੱਜੇ ਅਧਿਆਪਕ, ਪੁਲਿਸ ਨੇ ਕੀਤੀ ਖਿੱਚ-ਧੂਹ

author-image
Jashan A
Updated On
New Update
ਸੰਗਰੂਰ: ਸਿੱਖਿਆ ਮੰਤਰੀ ਦੀ ਕੋਠੀ ਘੇਰਨ ਪੁੱਜੇ ਅਧਿਆਪਕ, ਪੁਲਿਸ ਨੇ ਕੀਤੀ ਖਿੱਚ-ਧੂਹ
Advertisment
ਸੰਗਰੂਰ: ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਸੰਗਰੂਰ 'ਚ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨਾਲ ਪੁਲਿਸ ਵੱਲੋਂ ਧੱਕਾ-ਮੁੱਕੀ ਕੀਤੀ ਗਈ।ਇਸ ਦੌਰਾਨ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। Unemployed Teachers Protest In Sangrur Against Education Ministerਇਸ ਤੋਂ ਪਹਿਲਾਂ ਜਿਲ੍ਹਾ-ਪ੍ਰਬੰਧਕੀ ਕੰਪਲੈਕਸ ਵਿਖੇ ਪੱਕੇ-ਮੋਰਚੇ 'ਤੇ ਇਕੱਠੇ ਹੋਣ ਉਪਰੰਤ ਸ਼ਹਿਰ 'ਚ ਰੋਸ-ਮਾਰਚ ਕੱਢਦਿਆਂ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਨੇ ਸਿੱਖਿਆ ਮੰਤਰੀ ਖਿਲਾਫ ਨਾਅਰੇਬਾਜ਼ੀ ਕੀਤੀ।
Advertisment
publive-imageਹੋਰ ਪੜ੍ਹੋ: ਆਂਗਨਵਾੜੀ ਵਰਕਰਾਂ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ,ਪ੍ਰਦਰਸ਼ਨ ਖਤਮ Unemployed Teachers Protest In Sangrur Against Education Ministerਆਗੂਆਂ ਦਾ ਕਹਿਣਾ ਹੈ ਕਿ ਬੇਰੁਜ਼ਗਾਰ ਬੀਐੱਡ ਅਧਿਆਪਕ ਪਿਛਲੇ 5 ਮਹੀਨਿਆਂ ਤੋਂ ਸੰਗਰੂਰ ਵਿਖੇ ਪੱਕਾ-ਧਰਨਾ ਲਾ ਕੇ ਪੰਜਾਬ ਭਰ 'ਚ ਖਾਲੀ ਪਈਆਂ ਅਧਿਆਪਕ ਅਸਾਮੀਆਂ ਭਰਨ ਦੀ ਮੰਗ ਕਰ ਰਹੇ ਸਨ। ਸੰਘਰਸ਼ ਦੌਰਾਨ ਪੰਜ ਵਾਰ ਬੇਰੁਜ਼ਗਾਰ ਅਧਿਆਪਕਾਂ ਨੂੰ ਲਾਠੀਚਾਰਜ ਵੀ ਸਹਿਣਾ ਪਿਆ ਹੈ। -PTC News-
punjabi-news %e0%a8%ac%e0%a9%87%e0%a8%b0%e0%a9%81%e0%a9%9b%e0%a8%97%e0%a8%be%e0%a8%b0-%e0%a8%85%e0%a8%a7%e0%a8%bf%e0%a8%86%e0%a8%aa%e0%a8%95%e0%a8%be%e0%a8%82-%e0%a8%a8%e0%a8%be%e0%a8%b2-%e0%a8%a7%e0%a9%b1 unemployed-teachers-protest-in-sangrur unemployed-teachers-protest %e0%a8%ac%e0%a9%87%e0%a8%b0%e0%a9%81%e0%a9%9b%e0%a8%97%e0%a8%be%e0%a8%b0-%e0%a8%85%e0%a8%a7%e0%a8%bf%e0%a8%86%e0%a8%aa%e0%a8%95
Advertisment

Stay updated with the latest news headlines.

Follow us:
Advertisment