Sat, Apr 20, 2024
Whatsapp

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੱਕਿਆ ਮੱਥਾ , ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਕੀਤਾ ਸਨਮਾਨਿਤ

Written by  Shanker Badra -- January 02nd 2020 12:43 PM
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੱਕਿਆ ਮੱਥਾ , ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਕੀਤਾ ਸਨਮਾਨਿਤ

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੱਕਿਆ ਮੱਥਾ , ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਕੀਤਾ ਸਨਮਾਨਿਤ

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੱਕਿਆ ਮੱਥਾ , ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਕੀਤਾ ਸਨਮਾਨਿਤ:ਅੰਮ੍ਰਿਤਸਰ : ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਹੈ। ਇਸ ਦੌਰਾਨ ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ। [caption id="attachment_375363" align="aligncenter" width="300"]Union cabinet Anurag Thakur AT Sri Harmandir Sahib, Amritsar ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੱਕਿਆ ਮੱਥਾ , ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਕੀਤਾ ਸਨਮਾਨਿਤ[/caption] ਅਨੁਰਾਗ ਠਾਕੁਰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। [caption id="attachment_375364" align="aligncenter" width="300"]Union cabinet Anurag Thakur AT Sri Harmandir Sahib, Amritsar ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੱਕਿਆ ਮੱਥਾ , ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਕੀਤਾ ਸਨਮਾਨਿਤ[/caption] ਦੱਸ ਦੇਈਏ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਸਮੁੱਚੇ ਭਾਰਤ ਸਮੇਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬਵਿਖੇ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਰਹੀਆਂ ਹਨ। -PTCNews


Top News view more...

Latest News view more...