Advertisment

ਕੇਂਦਰੀ ਕੈਬਨਿਟ ਦੀ ਪਹਿਲੀ ਮੀਟਿੰਗ ਅੱਜ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

author-image
Shanker Badra
Updated On
New Update
ਕੇਂਦਰੀ ਕੈਬਨਿਟ ਦੀ ਪਹਿਲੀ ਮੀਟਿੰਗ ਅੱਜ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
Advertisment
ਕੇਂਦਰੀ ਕੈਬਨਿਟ ਦੀ ਪਹਿਲੀ ਮੀਟਿੰਗ ਅੱਜ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ:ਨਵੀਂ ਦਿੱਲੀ : ਕੇਂਦਰੀ ਕੈਬਨਿਟ ਦੀ ਪਹਿਲੀ ਮੀਟਿੰਗ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਹੋਵੇਗੀ।ਸੂਤਰਾਂ ਮੁਤਾਬਕ ਇਸ ਮੀਟਿੰਗ 'ਚ ਪ੍ਰਧਾਨ ਮੰਤਰੀ ਆਪਣੀ ਸਰਕਾਰ ਦੇ ਰੋਡਮੈਪ ਨੂੰ ਸਾਹਮਣੇ ਰੱਖ ਕੇ ਲਘੂ ਅਤੇ ਕਰੋਨਿਕ ਏਜੰਡੇ 'ਤੇ ਚਰਚਾ ਕਰ ਸਕਦੇ ਹਨ। Union Cabinet First meeting today ,important issues Discussion

ਕੇਂਦਰੀ ਕੈਬਨਿਟ ਦੀ ਪਹਿਲੀ ਮੀਟਿੰਗ ਅੱਜ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ ਸੂਤਰਾਂ ਅਨੁਸਾਰ ਇਸ ਮੀਟਿੰਗ 'ਚ ਜੁਲਾਈ ਨੂੰ ਸੰਸਦ 'ਚ ਪੇਸ਼ ਕੀਤੇ ਜਾਣ ਵਾਲੇ ਕੇਂਦਰੀ ਬਜਟ ਦੀ ਤਿਆਰੀਆਂ 'ਤੇ ਚਰਚਾ ਹੋ ਸਕਦੀ ਹੈ।ਇਸ ਤੋਂ ਇਲਾਵਾ ਕੈਬਨਿਟ ਕੁਝ ਬਿੱਲਾਂ 'ਤੇ ਵੀ ਮੋਹਰ ਲਗਾ ਸਕਦੀ ਹੈ ਜੋ ਪਿਛਲੀ ਸਰਕਾਰ 'ਚ ਪਾਸ ਨਹੀਂ ਹੋ ਸਕੇ ਸਨ।ਸਰਕਾਰ ਦੇ ਅਗਲੇ 5 ਸਾਲ ਲਈ ਕਾਰਜਯੋਜਨਾ 'ਤੇ ਵੀ ਚਰਚਾ ਹੋ ਸਕਦੀ ਹੈ। Union Cabinet First meeting today ,important issues Discussion

ਕੇਂਦਰੀ ਕੈਬਨਿਟ ਦੀ ਪਹਿਲੀ ਮੀਟਿੰਗ ਅੱਜ , ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ‘ਤੇ UK ਹਾਈਕੋਰਟ ਵੱਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ ਦੱਸ ਦੇਈਏ ਕਿ ਕੇਂਦਰੀ ਮੰਤਰੀਆਂ ਨੇ ਸਬੰਧਿਤ ਮੰਤਰਾਲਿਆਂ ਦੀਆਂ ਜ਼ਿੰਮੇਵਾਰੀਆਂ ਸੰਭਾਲ ਲਈਆਂ ਹਨ ਪਰ ਰਾਜ ਮੰਤਰੀਆਂ ਦੇ ਕੰਮਾਂ ਦੀ ਵੰਡ ਹਾਲੇ ਤੱਕ ਨਹੀਂ ਕੀਤੀ ਗਈ ਹੈ।ਅਜਿਹੇ 'ਚ ਅੱਜ ਇਨ੍ਹਾਂ ਕੰਮਾਂ ਦਾ ਫ਼ੈਸਲਾ ਕੀਤਾ ਜਾ ਸਕਦਾ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment