Advertisment

ਕੇਂਦਰ ਸਰਕਾਰ ਦੀ ਖਾਲਿਸਤਾਨੀ ਸੰਗਠਨ 'ਸਿੱਖ ਫਾਰ ਜਸਟਿਸ' ਖਿਲਾਫ਼ ਵੱਡੀ ਕਾਰਵਾਈ, ਸੋਸ਼ਲ ਮੀਡੀਆ ਖਾਤੇ ਕੀਤੇ ਬਲਾਕ

author-image
Pardeep Singh
Updated On
New Update
ਕੇਂਦਰ ਸਰਕਾਰ ਦੀ ਖਾਲਿਸਤਾਨੀ ਸੰਗਠਨ 'ਸਿੱਖ ਫਾਰ ਜਸਟਿਸ' ਖਿਲਾਫ਼ ਵੱਡੀ ਕਾਰਵਾਈ,  ਸੋਸ਼ਲ ਮੀਡੀਆ ਖਾਤੇ ਕੀਤੇ ਬਲਾਕ
Advertisment
ਚੰਡੀਗੜ੍ਹ: ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਸਰਕਾਰ ਨੇ ਆਪਣਾ ਰੁਖ਼ ਸਖਤ ਕੀਤਾ ਹੋਇਆ ਹੈ। ਕੇਂਦਰ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ਦੇ ਐਪਸ ਅਤੇ ਵੈੱਬਸਾਈਟਾਂ ਨੂੰ ਬਲਾਕ ਕਰ ਦਿੱਤਾ ਹੈ। ਸਰਕਾਰ ਨੇ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ।
Advertisment
ਮਿਲੀ ਜਾਣਕਾਰੀ ਮੁਤਾਬਿਕ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪਾਬੰਦੀਸ਼ੁਦਾ ਐਲਾਨੇ ਗਏ ਸੰਗਠਨ ਸਿੱਖਸ ਫਾਰ ਜਸਟਿਸ ਨਾਲ ਸਬੰਧ ਰੱਖਣ ਵਾਲੇ ਵਿਦੇਸ਼ੀ ਅਧਾਰਿਤ 'ਪੰਜਾਬ ਪਾਲੀਟਿਕਸ ਟੀਵੀ' ਨਾਲ ਜੁੜੇ ਐਪਸ, ਵੈਬਸਾਈਟ ਅਤੇ ਸੋਸ਼ਲ ਮੀਡੀਆ ਖਾਤਿਆਂ 'ਤੇ ਗਤੀਵਿਧੀਆਂ ਐਕਟ, 1967 ਤਹਿਤ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
Advertisment
ਕੇਂਦਰ ਸਰਕਾਰ ਦੀ ਖਾਲਿਸਤਾਨੀ ਸੰਗਠਨ 'ਸਿੱਖ ਫਾਰ ਜਸਟਿਸ' ਖਿਲਾਫ਼ ਵੱਡੀ ਕਾਰਵਾਈ, ਸੋਸ਼ਲ ਮੀਡੀਆ ਖਾਤੇ ਕੀਤੇ ਬਲਾਕ ਤੁਹਾਨੂੰ ਦੱਸ ਦੇਈਏ ਕਿ ਮੰਤਰਾਲੇ ਨੇ 18 ਫਰਵਰੀ ਨੂੰ "ਪੰਜਾਬ ਪਾਲੀਟਿਕਸ ਟੀਵੀ" ਦੇ ਡਿਜੀਟਲ ਮੀਡੀਆ ਸਰੋਤਾਂ ਨੂੰ ਰੋਕਣ ਲਈ ਆਈਟੀ ਨਿਯਮਾਂ ਦੇ ਤਹਿਤ ਐਮਰਜੈਂਸੀ ਤਾਕਤਾਂ ਦੀ ਵਰਤੋਂ ਕੀਤੀ।ਕੇਂਦਰ ਸਰਕਾਰ ਦੀ ਖਾਲਿਸਤਾਨੀ ਸੰਗਠਨ 'ਸਿੱਖ ਫਾਰ ਜਸਟਿਸ' ਖਿਲਾਫ਼ ਵੱਡੀ ਕਾਰਵਾਈ, ਸੋਸ਼ਲ ਮੀਡੀਆ ਖਾਤੇ ਕੀਤੇ ਬਲਾਕ ਕੀ ਹੈ ਸਿੱਖ ਫਾਰ ਜਸਟਿਸ ਸਿੱਖ ਫਾਰ ਜਸਿਟਸ' ਦਾ ਨਾਮ ਕਾਫ਼ੀ ਚਰਚਾ ਵਿੱਚ ਹੈ। ਇਹ ਸੰਗਠਨ ਸਾਲ 2007 ਵਿੱਚ ਅਮਰੀਕਾ ਵਿੱਚ ਬਣਿਆ ਸੀ। SFJ ਦਾ ਮੁੱਖ ਏਜੰਡਾ ਖਾਲਿਸਤਾਨ ਬਣਾਉਣ ਦਾ ਹੈ।
Advertisment
ਅਮਰੀਕਾ ਵਿੱਚ ਵਕੀਲ ਗੁਰਪਤਵੰਤ ਸਿੰਘ ਪੰਨੂ ਨੇ ਇਸ ਸੰਗਠਨ ਨੂੰ ਰੂਪ ਰੇਖਾ ਦਿੱਤੀ। ਪਿਛਲੇ ਕਈ ਦਿਨਾਂ ਤੋਂ ਪੰਜਾਬ ਦੀ ਜਨਤਾ ਭੜਕਾਉਣ ਦਾ ਕੰਮ ਕਰ ਰਿਹਾ ਹੈ।ਕੇਂਦਰ ਸਰਕਾਰ ਦੀ ਖਾਲਿਸਤਾਨੀ ਸੰਗਠਨ 'ਸਿੱਖ ਫਾਰ ਜਸਟਿਸ' ਖਿਲਾਫ਼ ਵੱਡੀ ਕਾਰਵਾਈ, ਸੋਸ਼ਲ ਮੀਡੀਆ ਖਾਤੇ ਕੀਤੇ ਬਲਾਕ ਇਹ ਵੀ ਪੜ੍ਹੋ:ਮਰੀਜ਼ ਨੂੰ ਲੈ ਕੇ ਜਾ ਰਹੀ ਐਬੂਲੈਂਸ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ publive-image -PTC News-
latest-news punjab-news sikhs-for-justice khalistani-organization blocks-social-media-accounts
Advertisment

Stay updated with the latest news headlines.

Follow us:
Advertisment