Thu, Apr 25, 2024
Whatsapp

ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਇਲਾਜ ਕਰਵਾਉਣ ਤੋਂ ਬਾਅਦ ਦੇਸ਼ ਵਾਪਸ ਪਰਤੇ

Written by  Shanker Badra -- February 09th 2019 06:54 PM
ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਇਲਾਜ ਕਰਵਾਉਣ ਤੋਂ ਬਾਅਦ ਦੇਸ਼ ਵਾਪਸ ਪਰਤੇ

ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਇਲਾਜ ਕਰਵਾਉਣ ਤੋਂ ਬਾਅਦ ਦੇਸ਼ ਵਾਪਸ ਪਰਤੇ

ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਇਲਾਜ ਕਰਵਾਉਣ ਤੋਂ ਬਾਅਦ ਦੇਸ਼ ਵਾਪਸ ਪਰਤੇ:ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵਿਦੇਸ਼ ਵਿਚ ਇਲਾਜ ਕਰਵਾਉਣ ਤੋਂ ਬਾਅਦ ਅੱਜ ਦੇਸ਼ ਵਾਪਸ ਪਰਤ ਆਏ ਹਨ। [caption id="attachment_253884" align="aligncenter" width="300"]Union minister Arun Jaitley treatment After country Returned ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਇਲਾਜ ਕਰਵਾਉਣ ਤੋਂ ਬਾਅਦ ਦੇਸ਼ ਵਾਪਸ ਪਰਤੇ[/caption] ਦੱਸ ਦੇਈਏ ਕਿ ਵਿੱਤ ਮੰਤਰੀ ਅਰੁਣ ਜੇਤਲੀ ਗੁਰਦੇ ਸਬੰਧੀ ਬੀਮਾਰੀ ਦੀ ਜਾਂਚ ਲਈ ਅਮਰੀਕਾ ਗਏ ਸਨ। [caption id="attachment_253882" align="aligncenter" width="300"]Union minister Arun Jaitley treatment After country Returned ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਇਲਾਜ ਕਰਵਾਉਣ ਤੋਂ ਬਾਅਦ ਦੇਸ਼ ਵਾਪਸ ਪਰਤੇ[/caption] ਜ਼ਿਕਰਯੋਗ ਹੈ ਕਿ 14 ਮਈ 2018 ਨੂੰ ਜੇਤਲੀ ਦਾ ਗੁਰਦਾ ਟਰਾਂਸਪਲਾਂਟ ਹੋਇਆ ਸੀ।ਜਿਸ ਤੋਂ ਬਾਅਦ ਉਨ੍ਹਾਂ ਨੂੰ ਪਿਛਲੇ ਸਾਲ ਅਪ੍ਰੈਲ ਵਿਚ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਹ ਡਾਇਲਸਿਸ 'ਤੇ ਸਨ ਅਤੇ ਬਾਅਦ ਵਿਚ ਉਨ੍ਹਾਂ ਦਾ ਗੁਰਦਾ ਟਰਾਂਸਪਲਾਂਟ ਹੋਇਆ ਸੀ। -PTCNews


Top News view more...

Latest News view more...