Sat, Apr 27, 2024
Whatsapp

ਕੇਂਦਰੀ ਮੰਤਰੀ ਐੱਮ. ਜੇ. ਅਕਬਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

Written by  Shanker Badra -- October 17th 2018 05:18 PM -- Updated: October 17th 2018 05:21 PM
ਕੇਂਦਰੀ ਮੰਤਰੀ ਐੱਮ. ਜੇ. ਅਕਬਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਕੇਂਦਰੀ ਮੰਤਰੀ ਐੱਮ. ਜੇ. ਅਕਬਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਕੇਂਦਰੀ ਮੰਤਰੀ ਐੱਮ. ਜੇ. ਅਕਬਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ:ਕੇਂਦਰੀ ਮੰਤਰੀ ਐੱਮ.ਜੇ. ਅਕਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਜ਼ਿਕਰਯੋਗ ਹੈ ਕਿ ਐੱਮ.ਜੇ.ਅਕਬਰ ‘ਤੇ ਕਰੀਬ ਇੱਕ ਦਰਜ਼ਨ ਮਹਿਲਾ ਪੱਤਰਕਾਰਾਂ ਨੇ ਯੌਨ ਸ਼ੋਸ਼ਣ ਦੇ ਦੋਸ਼ ਲਗਾਏ ਹਨ।ਇਸ ਦੇ ਬਾਅਦ ਵਿਰੋਧੀ ਦਲ ਜ਼ੋਰਾਂ ਨਾਲ ਉਨ੍ਹਾਂ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ।Union Ministers MJAkbar your position Resigned ਦੱਸਣਯੋਗ ਹੈ ਕਿ ਐੱਮ.ਜੇ. ਅਕਬਰ ਨੇ ਬੀਤੇ ਦਿਨੀ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੱਤਰਕਾਰ ਪ੍ਰਿਯਾ ਰਮਾਣੀ ਵਿਰੁੱਧ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਾਇਆ ਹੈ।ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਇਸ ਕੇਸ 'ਤੇ 18 ਅਕਤੂਬਰ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ। -PTCNews


Top News view more...

Latest News view more...