ਪੰਜਾਬ 'ਚ ਯੂਨੀਵਰਸਿਟੀਆਂ ਅਤੇ ਸਕਿਲ ਡਿਵੈਲਪਮੈਂਟ ਸੈਂਟਰ ਖੋਲ੍ਹਣ ਨੂੰ ਲੈ ਕੇ ਵੱਡੀ ਖ਼ਬਰ ,ਪੜ੍ਹੋ ਕਦੋਂ ਖੁੱਲ੍ਹਣਗੇ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਰੋਨਾ ਨੂੰ ਲੈ ਕੇ (punjab lockdown )ਨਵੀਆਂ ਹਿਦਾਇਤਾਂ (Punjab Lockdown )ਜਾਰੀ ਕੀਤੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ punjab lockdown ਯੂਨੀਵਰਸਿਟੀਆਂ ਖੋਲ੍ਹਣ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ।
ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ
ਪੰਜਾਬ 'ਚ ਯੂਨੀਵਰਸਿਟੀਆਂ ਅਤੇ ਸਕਿਲ ਡਿਵੈਲਪਮੈਂਟ ਸੈਂਟਰ ਖੋਲ੍ਹਣ ਨੂੰ ਲੈ ਕੇ ਵੱਡੀ ਖ਼ਬਰ ,ਪੜ੍ਹੋ ਕਦੋਂ ਖੁੱਲ੍ਹਣਗੇ
ਪੰਜਾਬ ਸਰਕਾਰ ਅਨੁਸਾਰ ਯੂਨੀਵਰਸਿਟੀਆਂ (Punjab Universities Reopen )ਅਤੇ ਸਕਿਲ ਡਿਵੈਲਪਮੈਂਟ ਸੈਂਟਰ ਵੀ ਘੱਟੋ -ਘੱਟ ਵਿਦਿਆਰਥੀਆਂ ਖੁੱਲ੍ਹ ਸਕਣਗੇ ਪਰ ਇਸ ਦੇ ਲਈ ਵਿਦਿਆਰਥੀਆਂ ਨੂੰ ਕੋਰੋਨਾ ਟੀਕਾ ਲੱਗਿਆ ਹੋਣਾ ਜ਼ਰੂਰੀ ਹੈ। ਪੰਜਾਬ ਵਿਚ ਕੋਰੋਨਾ ਦੀਆਂ ਪਾਬੰਦੀਆਂ 10 ਜੁਲਾਈ ਤੱਕ ਵਧਾਈਆਂ ਗਈਆਂ ਹਨ।
ਪੰਜਾਬ 'ਚ ਯੂਨੀਵਰਸਿਟੀਆਂ ਅਤੇ ਸਕਿਲ ਡਿਵੈਲਪਮੈਂਟ ਸੈਂਟਰ ਖੋਲ੍ਹਣ ਨੂੰ ਲੈ ਕੇ ਵੱਡੀ ਖ਼ਬਰ ,ਪੜ੍ਹੋ ਕਦੋਂ ਖੁੱਲ੍ਹਣਗੇ
ਇਸ ਦੇ ਨਾਲ ਹੀ 1 ਜੁਲਾਈ ਤੋਂ ਬਾਰ, ਪੱਬ ਅਤੇ ਅਹਾਤੇ 50 ਫੀਸਦ ਸਮਰੱਥਾ ਨਾਲ ਖੁੱਲ੍ਹ ਸਕਣਗੇ। ਡੈਲਟਾ ਪਲੱਸ ਵੇਰੀਐਂਟ ਨੂੰ ਮੁੱਖ ਰੱਖਦਿਆਂ ਕੋਰੋਨਾ ਪਾਬੰਦੀਆਂ 10 ਜੁਲਾਈ ਤੱਕ ਵਧਾਈਆਂ ਗਈਆਂ ਹਨ।
ਪੰਜਾਬ 'ਚ ਯੂਨੀਵਰਸਿਟੀਆਂ ਅਤੇ ਸਕਿਲ ਡਿਵੈਲਪਮੈਂਟ ਸੈਂਟਰ ਖੋਲ੍ਹਣ ਨੂੰ ਲੈ ਕੇ ਵੱਡੀ ਖ਼ਬਰ ,ਪੜ੍ਹੋ ਕਦੋਂ ਖੁੱਲ੍ਹਣਗੇ
ਪੜ੍ਹੋ ਹੋਰ ਖ਼ਬਰਾਂ : ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਗੁਪਤ ਢੰਗ ਨਾਲ ਸਿਸਵਾਂ ਫਾਰਮ ਹਾਊਸ ਪੁੱਜੇ , ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਪਈਆਂ ਭਾਜੜਾਂ
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਾਰਾਂ, ਪੱਬਾਂ ਅਤੇ ਅਹਾਤਿਆਂ ਨੂੰ ਸਖ਼ਤੀ ਨਾਲ ਸਮਾਜਕ ਦੂਰੀ ਦੇ ਪ੍ਰੋਟੋਕੋਲ ਨੂੰ ਬਣਾਈ ਰੱਖਣਾ ਪਏਗਾ ਅਤੇ ਵੇਟਰਾਂ / ਸਰਵਰਾਂ / ਹੋਰ ਕਰਮਚਾਰੀਆਂ ਨੂੰ ਕੋਰੋਨਾ ਵੈਕਸੀਨ ਦੀ ਘੱਟੋ -ਘੱਟ ਇਕ ਖੁਰਾਕ ਲੈਣੀ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਲਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਯਕੀਨੀ ਬਣਾਏ ਕਿ ਸ਼ਰਤਾਂ ਪੂਰੀਆਂ ਹੋਈਆਂ ਹਨ।
-PTCNews