Sat, Apr 27, 2024
Whatsapp

ਝਾਂਸੀ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਹੋਈ ਮੌਤ

Written by  Jashan A -- October 07th 2019 09:54 AM -- Updated: October 07th 2019 09:55 AM
ਝਾਂਸੀ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਹੋਈ ਮੌਤ

ਝਾਂਸੀ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਹੋਈ ਮੌਤ

ਝਾਂਸੀ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਹੋਈ ਮੌਤ,ਨਵੀਂ ਦਿੱਲੀ: ਤੇਜ਼ ਰਫ਼ਤਾਰ ਕਾਰਨ ਦੇਸ਼ ਭਰ 'ਚ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ।ਜਿਸ ਕਾਰਨ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਝਾਂਸੀ ਦੇ ਟੋਡੀ ਫਤੇਹਪੁਰ 'ਚ ਵਾਪਰਿਆ ਹੈ,ਜਿਥੇ ਇੱਕ ਟਰੱਕ ਅਤੇ ਮੈਕਸੀ 'ਚ ਟੱਕਰ ਹੋ ਗਈ। Road Accidentਇਸ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਧੇ ਦਰਜਨ ਤੋਂ ਜ਼ਿਆਦਾ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹੋਰ ਪੜ੍ਹੋ:ਬਠਿੰਡਾ: ਸਕੂਲ ਵੈਨ ਤੇ ਛੋਟੇ ਹਾਥੀ ਵਿਚਾਲੇ ਭਿਆਨਕ ਟੱਕਰ, 4 ਬੱਚਿਆਂ ਸਣੇ 8 ਜ਼ਖਮੀ Road Accidentਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ। https://twitter.com/ani_digital/status/1180889426416652289?s=20 -PTC News


Top News view more...

Latest News view more...