Fri, Apr 19, 2024
Whatsapp

ਮੁਰਾਦਾਬਾਦ 'ਚ ਟਰੈਕਟਰ-ਟਰਾਲੀ ਪਲਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ, 6 ਦੀ ਮੌਤ, 46 ਜ਼ਖਮੀ

Written by  Jashan A -- May 13th 2019 12:50 PM
ਮੁਰਾਦਾਬਾਦ 'ਚ ਟਰੈਕਟਰ-ਟਰਾਲੀ ਪਲਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ, 6 ਦੀ ਮੌਤ, 46 ਜ਼ਖਮੀ

ਮੁਰਾਦਾਬਾਦ 'ਚ ਟਰੈਕਟਰ-ਟਰਾਲੀ ਪਲਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ, 6 ਦੀ ਮੌਤ, 46 ਜ਼ਖਮੀ

ਮੁਰਾਦਾਬਾਦ 'ਚ ਟਰੈਕਟਰ-ਟਰਾਲੀ ਪਲਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ, 6 ਦੀ ਮੌਤ, 46 ਜ਼ਖਮੀ,ਮੁਰਾਦਾਬਾਦ: ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਟਰੈਕਟਰ ਟਰਾਲੀ ਪਲਟਣ ਕਾਰਨ ਦਰਦਨਾਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 46 ਲੋਕ ਜ਼ਖਮੀ ਹੋ ਗਏ। ਹੋਰ ਪੜ੍ਹੋ:ਅੰਮ੍ਰਿਤਸਰ ‘ਚ ਨੌਜਵਾਨ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਹੋਈ ਮੌਤ ਦੱਸ ਦੇਈਏ ਕਿ ਮ੍ਰਿਤਕ ਲੋਕਾਂ 'ਚ 2 ਬੱਚੇ, 3 ਮਹਿਲਾਵਾਂ ਸਮੇਤ 1 ਪੁਰਸ਼ ਸ਼ਾਮਲ ਹੈ।ਮਿਲੀ ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਟ੍ਰੈਕਟਰ ਟਰਾਲੀ ਅਣਕੰਟਰੋਲ ਹੋ ਕੇ ਸੜਕ ਕਿਨਾਰੇ ਬਣੇ ਤਲਾਬ 'ਚ ਪਲਟ ਗਿਆ।

ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਪੁਲਸ ਪਹੁੰਚੀ।ਪੁਲਿਸ ਵੱਲੋਂ ਮ੍ਰਿਤਕ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ। -PTC News

Top News view more...

Latest News view more...