ਅਮਰੀਕਾ: ਬਾਰ ‘ਚ ਚੱਲੀਆਂ ਗੋਲੀਆਂ, 4 ਲੋਕਾਂ ਹੋਈ ਦੀ ਮੌਤ

us

ਅਮਰੀਕਾ: ਬਾਰ ‘ਚ ਚੱਲੀਆਂ ਗੋਲੀਆਂ, 4 ਲੋਕਾਂ ਹੋਈ ਦੀ ਮੌਤ,ਕੰਸਾਸ: ਅਮਰੀਕਾ ਦੇ ਕੰਸਾਸ ਸ਼ਹਿਰ ‘ਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਥੇ ਇੱਕ ਬਾਰ ‘ਚ ਗੋਲੀਬਾਰੀ ਦੀ ਘਟਨਾ ਵਾਪਰੀ। ਜਿਸ ਦੌਰਾਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 5 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

ਸਥਾਨਕ ਪੁਲਿਸ ਮੁਤਾਬਕ ਗੋਲੀਬਾਰੀ ਸਵੇਰੇ 6:30 ਵਜੇ (ਸਥਾਨਕ ਸਮੇਂ ਮੁਤਾਬਕ) ਹੋਈ ਜਦੋਂ ਸ਼ੱਕੀ ਬਾਰ ਦੇ ਅੰਦਰ 10ਵੀਂ ਮੰਜ਼ਿਲ ‘ਤੇ ਪਹੁੰਚਿਆ।ਸ਼ੱਕੀ ਵਿਅਕਤੀ ਨੇ ਅਚਾਨਕ ਹੀ ਲੋਕਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ।

-PTC News