Advertisment

ਵੱਡੀ ਖ਼ਬਰ ! ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ 'ਤੇ ਲਾਇਆ ਬੈਨ

author-image
Shanker Badra
Updated On
New Update
ਵੱਡੀ ਖ਼ਬਰ ! ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ 'ਤੇ ਲਾਇਆ ਬੈਨ
Advertisment
ਵੱਡੀ ਖ਼ਬਰ ! ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ 'ਤੇ ਲਾਇਆ ਬੈਨ:ਅਮਰੀਕਾ : ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ 'ਤੇ ਬੈਨ ਲਗਾ ਦਿੱਤਾ ਹੈ। ਅਮਰੀਕਾ ਦੇ ਡਿਪਾਰਟਮੈਂਟ ਆਫ ਟਰਾਂਸਪੋਰਟੈਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਨੂੰ ਆਗਿਆ ਦੇਣ ਨਾਲ ਜੁੜਿਆ ਫ਼ੈਸਲਾ ਬਦਲ ਦਿੱਤਾ ਗਿਆ ਹੈ। publive-image ਇਸ ਤਹਿਤ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਅਮਰੀਕਾ 'ਚ ਚਾਰਟਰ ਫਲਾਈਟਸ ਚਲਾ ਸਕਦੀ ਸੀ ਪਰੰਤੂ ਹੁਣ ਉਨ੍ਹਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਅਮਰੀਕਾ ਨੇ ਇਸ ਦੇ ਪਿੱਛੇ ਪਾਕਿਸਤਾਨ ਪਾਈਲਟਾਂ ਦੇ ਸਰਟੀਫਿਕੇਸ਼ਨ ਨੂੰ ਲੈ ਕੇ ਫੈਡਰਲ ਏਵੀਏਸ਼ਨ ਐਡਮਨਿਸਟ੍ਰੇਸ਼ਨ ਦੀਆਂ ਚਿੰਤਾਵਾਂ ਦਾ ਹਵਾਲਾ ਦਿੱਤਾ ਹੈ।
Advertisment
US bans Pakistan International Airlines flights over pilot certification concerns ਵੱਡੀ ਖ਼ਬਰ ! ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ 'ਤੇ ਲਾਇਆ ਬੈਨ ਉੱਥੇ ਹੀ ਯੂਰਪੀਅਨ ਯੂਨੀਅਨ ਏਵੀਏਸ਼ਨ ਸੈਫਟੀ ਏਜੰਸੀ ਨੇ ਪੀ.ਆਈ.ਏ. ਦੇ ਅਥਰਾਈਜੇਸ਼ਨ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਰੋਕ 6 ਮਹੀਨੇ ਲਈ ਲਗਾਈ ਗਈ। ਉਨ੍ਹਾਂ ਨੇ ਵੀ ਪਾਕਿਸਤਾਨੀ ਪਾਇਲਟਾਂ ਦੇ ਫਰਜ਼ੀ ਸਰਟੀਫਿਕੇਟਾਂ ਨੂੰ ਲੈ ਕੇ ਇਹ ਫੈਸਲਾ ਲਿਆ ਸੀ। publive-image ਦੱਸ ਦੇਈਏ ਕਿ ਅਮਰੀਕਾ ਨੇ ਪਾਕਿਸਤਾਨ ਦੀ ਇੰਟਰਨੈਸ਼ਨਲ ਏਅਰਲਾਈਨਜ਼ 'ਤੇ ਪਾਕਿਸਤਾਨੀ ਪਾਈਲਟਾਂ ਦੇ ਸਰਟੀਫਿਕੇਸ਼ਨ ਨੂੰ ਲੈ ਕੇ ਫੈਡਰਲ ਏਵੀਏਸ਼ਨ ਐਡਮਨਿਸਟ੍ਰੇਸ਼ਨ ਦੀਆਂ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਇਹ ਬੈਨ ਲਗਾਇਆ ਹੈ। -PTCNews -
us airlines-flights
Advertisment

Stay updated with the latest news headlines.

Follow us:
Advertisment