Advertisment

ਡੋਨਾਲਡ ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਕਿਹਾ- ਤੁਹਾਡੇ 52 ਟਿਕਾਣੇ ਨਿਸ਼ਾਨੇ 'ਤੇ'

author-image
Jashan A
Updated On
New Update
ਡੋਨਾਲਡ ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਕਿਹਾ- ਤੁਹਾਡੇ 52 ਟਿਕਾਣੇ ਨਿਸ਼ਾਨੇ 'ਤੇ'
Advertisment
ਡੋਨਾਲਡ ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਕਿਹਾ- ਤੁਹਾਡੇ 52 ਟਿਕਾਣੇ ਨਿਸ਼ਾਨੇ 'ਤੇ',ਵਾਸ਼ਿੰਗਟਨ: ਅਮਰੀਕਾ ਅਤੇ ਈਰਾਨ ਵਿਚਾਲੇ ਲਗਤਾਰ ਸਥਿਤੀ ਤਣਾਅਪੂਰਨ ਹੁੰਦੀ ਜਾ ਰਹੀ ਹੈ। ਦੋਹਾਂ ਦੇਸ਼ਾਂ ਵੱਲੋਂ ਇੱਕ ਦੂਸਰੇ ਨੂੰ ਚੇਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ। ਸੁਲੇਮਾਨੀ 'ਤੇ ਹਮਲੇ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਈਰਾਨ ਨੂੰ ਧਮਕੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਈਰਾਨ ਨੇ ਕਿਸੇ ਵੀ ਅਮਰੀਕੀ ਨਾਗਰਿਕ ਅਤੇ ਜਾਇਦਾਦ 'ਤੇ ਹਮਲਾ ਕੀਤਾ ਤਾਂ ਉਨ੍ਹਾਂ ਵੱਲੋਂ ਵੀ ਈਰਾਨ ਦੇ 52 ਵਿਸ਼ੇਸ਼ ਸਥਾਨਾਂ 'ਤੇ ਹਮਲਾ ਕੀਤਾ ਜਾਵੇਗਾ। ਹੋਰ ਪੜ੍ਹੋ: ਕਾਂਗਰਸ ਨੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ : ਬਿਕਰਮ ਮਜੀਠੀਆ https://twitter.com/realDonaldTrump/status/1213593975732527112 ਟਰੰਪ ਨੇ ਆਪਣੇ ਟਵਿਟਰ ਹੈਂਡਲ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।ਟਰੰਪ ਨੇ ਸਖਤ ਸ਼ਬਦਾਂ 'ਚ ਕਿਹਾ ਕਿ ਇਨ੍ਹਾਂ 52 ਟਿਕਾਣਿਆਂ 'ਚੋਂ ਕਈ ਬੇਹੱਦ ਅਹਿਮ ਹਨ ਤੇ ਈਰਾਨ ਦੇ ਸੱਭਿਆਚਾਰ ਲਈ ਮਹੱਤਵਪੂਰਣ ਹਨ। -PTC News-
punjabi-news donald-j-trump us-targeting 52-iiranian-sites
Advertisment

Stay updated with the latest news headlines.

Follow us:
Advertisment