Thu, Apr 25, 2024
Whatsapp

ਅਮਰੀਕਾ ’ਚ ਸਿੱਖ ਪਰਿਵਾਰ ਦੇ 4 ਮੈਂਬਰਾਂ ਦਾ ਗੋਲੀਆਂ ਮਾਰਕੇ ਦਾ ਕਤਲ , ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ

Written by  Shanker Badra -- April 30th 2019 12:21 PM
ਅਮਰੀਕਾ ’ਚ ਸਿੱਖ ਪਰਿਵਾਰ ਦੇ 4 ਮੈਂਬਰਾਂ ਦਾ ਗੋਲੀਆਂ ਮਾਰਕੇ ਦਾ ਕਤਲ , ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ

ਅਮਰੀਕਾ ’ਚ ਸਿੱਖ ਪਰਿਵਾਰ ਦੇ 4 ਮੈਂਬਰਾਂ ਦਾ ਗੋਲੀਆਂ ਮਾਰਕੇ ਦਾ ਕਤਲ , ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ

ਅਮਰੀਕਾ ’ਚ ਸਿੱਖ ਪਰਿਵਾਰ ਦੇ 4 ਮੈਂਬਰਾਂ ਦਾ ਗੋਲੀਆਂ ਮਾਰਕੇ ਦਾ ਕਤਲ , ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ:ਅਮਰੀਕਾ : ਅਮਰੀਕਾ ਦੇ ਸਿਨਸਿਨਾਟੀ ਵਿਚ ਇੱਕ ਸਿੱਖ ਪਰਿਵਾਰ ਦੇ 4 ਮੈਂਬਰਾਂ ਦੀ ਗੋਲੀਆਂ ਮਾਰਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਸ਼ੋਕ ਦੀ ਲਹਿਰ ਫੈਲ ਗਈ ਹੈ।ਓਥੇ ਐਤਵਾਰ ਦੀ ਰਾਤ ਨੂੰ ਇੱਕ ਪਰਿਵਾਰ ਦੇ 4 ਮੈਂਬਰਾਂ ਦਾ ਗੋਲੀ ਮਾਰਕੇ ਕਤਲ ਕਰ ਦਿੱਤਾ ਗਿਆ ਹੈ।ਮ੍ਰਿਤਕਾਂ ਵਿਚ 3 ਔਰਤਾਂ ਅਤੇ ਇੱਕ ਵਿਅਕਤੀ ਸ਼ਾਮਲ ਹੈ। [caption id="attachment_289256" align="aligncenter" width="300"] US West Chester apartment complex Sikh family 4 members shot Murder ਅਮਰੀਕਾ ’ਚ ਸਿੱਖ ਪਰਿਵਾਰ ਦੇ 4 ਮੈਂਬਰਾਂ ਦਾ ਗੋਲੀਆਂ ਮਾਰਕੇ ਦਾ ਕਤਲ , ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ[/caption] ਇਸ ਸਬੰਧੀ ਵੇਸਟ ਚੇਸਟਰ ਪੁਲਿਸ ਨੇ ਦੱਸਿਆ ਹੈ ਕਿ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ ਸੀ।ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਉਤਰੀ ਸਿਨਸਿਨਾਟੀ ਵਿਚ ਸਥਿਤ ਕੰਪਲੈਕਸ ਵਿਚ ਪਹੁੰਚੀ ਤਾਂ ਇਕ ਸਿੱਖ ਪਰਿਵਾਰ ਦੇ 4 ਮੈਂਬਰਾਂ ਦੀਆਂ ਲਾਸ਼ਾਂ ਫਰਸ ਉਤੇ ਪਈਆਂ ਸਨ। [caption id="attachment_289254" align="aligncenter" width="300"]US West Chester apartment complex Sikh family 4 members shot Murder ਅਮਰੀਕਾ ’ਚ ਸਿੱਖ ਪਰਿਵਾਰ ਦੇ 4 ਮੈਂਬਰਾਂ ਦਾ ਗੋਲੀਆਂ ਮਾਰਕੇ ਦਾ ਕਤਲ , ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :SGPC ਨੇ ਸਿੱਖ ਕੌਮ ਦੇ ਮਹਾਨ ਜਰਨੈਲ ਹਰੀ ਸਿੰਘ ਨਲੂਆ ਦਾ ਮਨਾਇਆ ਸ਼ਹੀਦੀ ਦਿਹਾੜਾ ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਗੁਆਢੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।ਜਦੋਂ ਇਹ ਘਟਨਾ ਵਾਪਰੀ ਤਾਂ ਉਸ ਸਮੇਂ ਪਰਿਵਾਰ ਰਾਤ ਦੇ ਖਾਣੇ ਦੀ ਤਿਆਰੀ ਕਰ ਰਿਹਾ ਸੀ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ


Top News view more...

Latest News view more...