ਅਮਰੀਕਾ :ਵਾਈਟ ਹਾਊਸ ਦੇ ਬਾਹਰ ਇੱਕ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ , ਹਾਲਤ ਗੰਭੀਰ

USA White House Outside One person yourself Fire
ਅਮਰੀਕਾ : ਵਾਈਟ ਹਾਊਸ ਦੇ ਬਾਹਰ ਇੱਕ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ , ਹਾਲਤ ਗੰਭੀਰ

ਅਮਰੀਕਾ :ਵਾਈਟ ਹਾਊਸ ਦੇ ਬਾਹਰ ਇੱਕ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ , ਹਾਲਤ ਗੰਭੀਰ:ਵਾਸ਼ਿੰਗਟਨ : ਅਮਰੀਕਾ ਦੇ ਵਾਈਟ ਹਾਊਸ ਦੇ ਬਾਹਰ ਇੱਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ ਹੈ।ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਭਰਤੀ ਕਰਾਇਆ ਗਿਆ ਹੈ।ਇਹ ਘਟਨਾ ਵਾਈਟ ਹਾਊਸ ਦੇ ਐਲੀਪਸ ਪਾਰਕ ਵਿਚ ਵਾਪਰੀ ਹੈ।

USA White House Outside One person yourself Fire

ਅਮਰੀਕਾ : ਵਾਈਟ ਹਾਊਸ ਦੇ ਬਾਹਰ ਇੱਕ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ , ਹਾਲਤ ਗੰਭੀਰ

ਮਿਲੀ ਜਾਣਕਾਰੀ ਮੁਤਾਬਕ ਓਥੇ ਕਰੀਬ ਸਾਢੇ 12 ਵਜੇ ਇੱਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਉਥੇ ਮੌਜੂਦ ਸੁਰੱਖਿਆ ਗਾਰਡਾਂ ਨੇ ਅੱਗ ਨੂੰ ਬੁਝਾਊਣ ਲਈ ਅੱਗ ਬੁਝਾਊ ਯੰਤਰ ਦਾ ਇਸਤੇਮਾਲ ਕੀਤਾ। ਇਸ ਤੋਂ ਬਾਅਦ ਜ਼ਖਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੱਸੀ ਹੈ।

USA White House Outside One person yourself Fire

ਅਮਰੀਕਾ : ਵਾਈਟ ਹਾਊਸ ਦੇ ਬਾਹਰ ਇੱਕ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ , ਹਾਲਤ ਗੰਭੀਰ

ਇਸ ਸਬੰਧੀ ਖੁਫ਼ੀਆ ਸਰਵਿਸ ਦੇ ਇੱਕ ਬੁਲਾਰੇ ਨੇ ਦੱਸਿਆ ਹੈ ਕਿ ਅਧਿਕਾਰੀਆਂ ਨੇ ਸੁਰੱਖਿਆ ਦੇ ਲਿਹਾਜ ਨਾਲ ਵਾਈਟ ਹਾਊਸ ਦੇ ਆਸ ਪਾਸ ਦੇ ਇਲਾਕਿਆਂ ਤੋਂ ਲੋਕਾਂ ਨੂੰ ਹਟਾ ਦਿੱਤਾ ਹੈ।

USA White House Outside One person yourself Fire

ਅਮਰੀਕਾ : ਵਾਈਟ ਹਾਊਸ ਦੇ ਬਾਹਰ ਇੱਕ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ , ਹਾਲਤ ਗੰਭੀਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਪਕੌੜਿਆਂ ਦੀ ਦੁਕਾਨ ‘ਤੇ ਭਿਆਨਕ ਅੱਗ ਨੇ ਪਾਇਆ ਭੜਥੂ ,ਹਲਵਾਈ ਦੇ ਸਾਹ ਸੂਤੇ

ਇਸ ਵਿਚ ਟਰਾਂਸਜੈਂਡਰ ਸਮਾਨਤਾ ਦੇ ਰਾਸ਼ਟਰੀ ਕੇਂਦਰ ਦੇ ਮੈਂਬਰ ਸ਼ਾਮਲ ਸੀ, ਜੋ ਪਿਛਲੇ ਹਫ਼ਤੇ ਐਲਾਨ ਕੀਤੇ ਗਏ ਟਰਾਂਸਜੈਂਡਰ ਲੋਕਾਂ ਦੇ ਲਈ ਸੁਰੱਖਿਆ ਨੂੰ ਵਾਪਸ ਲਿਆਉਣ ਦੇ ਲਈ ਟਰੰਪ ਪ੍ਰਸ਼ਾਸਨ ਦੀ ਯੋਜਨਾ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਸੀ।
-PTCNews