ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ , 7 ਲੋਕਾਂ ਦੀ ਮੌਤ

Uttar Pradesh Bus and truck Between Accident ,7 death
ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ , 7 ਲੋਕਾਂ ਦੀ ਮੌਤ

ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ , 7 ਲੋਕਾਂ ਦੀ ਮੌਤ:ਉਤਰ ਪ੍ਰਦੇਸ਼ : ਉਤਰ ਪ੍ਰਦੇਸ਼ ਦੇ ਜੋਨਿਹਾ -ਜਹਾਨਾਬਾਦ ਰੋੜ ‘ਤੇ ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਸਿੱਧੀ ਟੱਕਰ ਹੋ ਗਈ ਹੈ।ਇਸ ਹਾਦਸੇ ਦੌਰਾਨ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਦਰਜਨ ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਹਨ।ਇਸ ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।ਜਿੱਥੇ ਕਈ ਜ਼ਖਮੀਆਂ ਨੂੰ ਗੰਭੀਰ ਹਾਲਤ ਕਰਕੇ ਕਾਨਪੁਰ ਭੇਜ ਦਿੱਤਾ ਹੈ।

Uttar Pradesh Bus and truck Between Accident ,7 death
ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ , 7 ਲੋਕਾਂ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਇਹ ਨਿੱਜੀ ਬੱਸ ਫਤਿਹਪੁਰ ਤੋਂ ਸਵਾਰੀਆਂ ਲੈ ਕੇ ਜਹਾਨਾਬਾਦ ਜਾ ਰਹੀ ਸੀ।ਇਸ ਦੌਰਾਨ ਜੋਨਿਹਾ -ਜਹਾਨਾਬਾਦ ਰੋੜ ‘ਤੇ ਸਠੀਗਵਾ ਕੋਲ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ।

Uttar Pradesh Bus and truck Between Accident ,7 death
ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ , 7 ਲੋਕਾਂ ਦੀ ਮੌਤ

ਇਸ ਘਟਨਾ ਤੋਂ ਬਾਅਦ ਕ੍ਰੇਨ ਦੀ ਮਦਦ ਨਾਲ ਬੱਸ ਦੇ ਟੁਕੜਿਆਂ ਨੁੰ ਪਾਸੇ ਕਰਕੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ।ਇਸ ਹਾਦਸੇ ਦੌਰਾਨ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਦਰਜਨ ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਹਨ।
-PTCNews