Advertisment

ਉੱਤਰਾਖੰਡ ਦੇ CM ਤੀਰਥ ਸਿੰਘ ਰਾਵਤ ਹੋਏ ਕੋਰੋਨਾ ਪਾਜ਼ੀਟਿਵ, ਟਵੀਟ ਕਰਕੇ ਦਿੱਤੀ ਜਾਣਕਾਰੀ  

author-image
Shanker Badra
Updated On
New Update
ਉੱਤਰਾਖੰਡ ਦੇ CM ਤੀਰਥ ਸਿੰਘ ਰਾਵਤ ਹੋਏ ਕੋਰੋਨਾ ਪਾਜ਼ੀਟਿਵ, ਟਵੀਟ ਕਰਕੇ ਦਿੱਤੀ ਜਾਣਕਾਰੀ  
Advertisment
publive-image ਉੱਤਰਾਖੰਡ : ਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਸੋਮਵਾਰ ਨੂੰ ਟਵੀਟ ਕਰਕੇ ਤੀਰਥ ਰਾਵਤ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਖ਼ੁਦ ਨੂੰ ਹੋਮ ਆਈਸੋਲੇਟ ਕਰ ਲਿਆ ਹੈ।
Advertisment
Bharat Bandh on 26 Feb : Protest against rising fuel prices, GST , commercial markets to remain shut ਉੱਤਰਾਖੰਡ ਦੇ CM ਤੀਰਥ ਸਿੰਘ ਰਾਵਤ ਹੋਏ ਕੋਰੋਨਾ ਪਾਜ਼ੀਟਿਵ, ਟਵੀਟ ਕਰਕੇ ਦਿੱਤੀ ਜਾਣਕਾਰੀ ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ   ਉਨ੍ਹਾਂ ਨੇ ਲਿਖਿਆ,''ਮੇਰੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਮੈਂ ਠੀਕ ਹਾਂ ਅਤੇ ਮੈਨੂੰ ਕੋਈ ਪਰੇਸ਼ਾਨੀ ਨਹੀਂ ਹੈ। ਡਾਕਟਰਾਂ ਦੀ ਨਿਗਰਾਨੀ 'ਚ ਮੈਂ ਖ਼ੁਦ ਨੂੰ ਆਈਸੋਲੇਟ ਕਰ ਲਿਆ ਹੈ। Uttarakhand CM Tirath Singh Rawat tests positive for Covid-19 ਉੱਤਰਾਖੰਡ ਦੇ CM ਤੀਰਥ ਸਿੰਘ ਰਾਵਤ ਹੋਏ ਕੋਰੋਨਾ ਪਾਜ਼ੀਟਿਵ, ਟਵੀਟ ਕਰਕੇ ਦਿੱਤੀ ਜਾਣਕਾਰੀ ਤੁਹਾਡੇ 'ਚੋਂ ਜੋ ਲੋਕ ਵੀ ਕੁਝ ਦਿਨਾਂ 'ਚ ਮੇਰੇ ਸੰਪਰਕ 'ਚ ਆਏ ਹਨ, ਕ੍ਰਿਪਾ ਸਾਵਧਾਨੀ ਵਰਤਣ ਅਤੇ ਆਪਣੀ ਜਾਂਚ ਕਰਵਾਉਣ।'' ਮੈਂ ਸਾਰਿਆਂ ਦੀ ਕੁਸ਼ਲ ਸਿਹਤ ਦੀ ਕਾਮਨਾ ਕਰਦਾ ਹਾਂ। Uttarakhand CM Tirath Singh Rawat tests positive for Covid-19 ਉੱਤਰਾਖੰਡ ਦੇ CM ਤੀਰਥ ਸਿੰਘ ਰਾਵਤ ਹੋਏ ਕੋਰੋਨਾ ਪਾਜ਼ੀਟਿਵ, ਟਵੀਟ ਕਰਕੇ ਦਿੱਤੀ ਜਾਣਕਾਰੀ ਤੁਹਾਨੂੰ ਦੱਸ ਦੇਈਏ ਕਿ ਤੀਰਥ ਸਿੰਘ ਰਾਵਤ ਹਾਲ ਹੀ ਵਿੱਚ ਕੁੰਭ ਦੇ ਮੇਲੇ ਵਿੱਚ ਸ਼ਾਮਲ ਹੋਏ ਸਨ ਅਤੇ ਸੰਤਾਂ ਨਾਲ ਪੂਜਾ ਵਿੱਚ ਭਾਗ ਲਿਆ ਸੀ। ਐਤਵਾਰ ਨੂੰ ਵੀ ਉਨ੍ਹਾਂ ਨੇ ਇੱਕ ਖੇਡ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। -PTCNews publive-image-
covid-19 uttarakhand-cm tirath-singh-rawat
Advertisment

Stay updated with the latest news headlines.

Follow us:
Advertisment