Thu, Apr 25, 2024
Whatsapp

ਉਤਰਾਖੰਡ ਦੇ ਕੁਮਾਉਂ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਦੀ ਮੌਤ

Written by  Jashan A -- January 28th 2019 07:42 AM -- Updated: January 28th 2019 07:48 AM
ਉਤਰਾਖੰਡ ਦੇ ਕੁਮਾਉਂ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਦੀ ਮੌਤ

ਉਤਰਾਖੰਡ ਦੇ ਕੁਮਾਉਂ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਦੀ ਮੌਤ

ਉਤਰਾਖੰਡ ਦੇ ਕੁਮਾਉਂ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਦੀ ਮੌਤ,ਨਵੀਂ ਦਿੱਲੀ: ਉੱਤਰਾਖੰਡ ਦੇ ਕੁਮਾਉਂ ਇਲਾਕੇ 'ਚ ਇੱਕ ਵੱਡਾ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ, ਜਿਸ ਕਾਰਨ 8 ਦੇ ਕਰੀਬ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ 18 ਦੇ ਕਰੀਬ ਲੋਕ ਨੂੰ ਇੱਕ ਵੈਨ 'ਚ ਸਵਾਰ ਹੋ ਕੇ ਸਮਾਗਮ 'ਚ ਹਿੱਸਾ ਲੈਣ ਜਾ ਰਹੇ ਸਨ ਤੇ ਅਚਾਨਕ ਵੈਨ ਬੇਕਾਬੂ ਹੋ ਕੇ 100 ਫੁੱਟ ਡੂੰਘੀ ਖੱਡ 'ਚ ਜਾ ਡਿੱਗੀ। ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ। [caption id="attachment_247041" align="aligncenter" width="300"]uk ਉੱਤਰਾਖੰਡ ਦੇ ਕੁਮਾਉਂ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਦੀ ਮੌਤ[/caption] ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਆਈ.ਟੀ.ਬੀ.ਪੀ. ਦੀ ਟੀਮ ਮੌਕੇ 'ਤੇ ਪਹੁੰਚੀ ਤੇ 12 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਇਸ ਦੌਰਾਨ 6 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ 2 ਲੋਕਾਂ ਨੂੰ ਜਦੋਂ ਹਸਪਤਾਲ ਲਿਜਾਇਆ ਜਾ ਰਿਹਾ ਸੀ ਰਾਸਤੇ 'ਚ ਉਨ੍ਹਾਂ ਨੇ ਦਮ ਤੋੜ ਦਿੱਤਾ। [caption id="attachment_247042" align="aligncenter" width="255"]uk ਉੱਤਰਾਖੰਡ ਦੇ ਕੁਮਾਉਂ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਦੀ ਮੌਤ[/caption] ਇਸ ਘਟਨਾ ਤੋਂ ਬਾਅਦ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਤੇ ਲੋਕ ਕਾਫੀ ਡਰੇ ਹੋਏ ਹਨ। -PTC News


Top News view more...

Latest News view more...