Fri, Apr 26, 2024
Whatsapp

ਉੱਤਰਾਖੰਡ ਦੇ ਇਸ ਇਲਾਕੇ 'ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ

Written by  Joshi -- October 16th 2018 09:46 AM -- Updated: October 16th 2018 09:48 AM
ਉੱਤਰਾਖੰਡ ਦੇ ਇਸ ਇਲਾਕੇ 'ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ

ਉੱਤਰਾਖੰਡ ਦੇ ਇਸ ਇਲਾਕੇ 'ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ

ਉੱਤਰਾਖੰਡ ਦੇ ਇਸ ਇਲਾਕੇ 'ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ ਉਤਰਕਾਸ਼ੀ: ਉੱਤਰਾਖੰਡ 'ਚ ਅੱਜ 4:06 ਮਿੰਟ 'ਤੇ ਭੁਚਾਲ ਦੇ ਦਰਮਿਆਨੇ ਝਟਕੇ ਮਹਿਸੂਸ ਕੀਤੇ ਗਏ। ਇਹ ਭੁਚਾਲ ਦੇ ਝਟਕੇ ਉੱਤਰਾਖੰਡ ਦੇ ਜ਼ਿਲ੍ਹੇ ਉਤਰਕਾਸ਼ੀ 'ਚ ਮਹਿਸੂਸ ਕੀਤੇ ਗਏ। ਹੋਰ ਪੜ੍ਹੋ: ਦਿੱਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ ਭੁਚਾਲ ਦੇ ਝਟਕਿਆਂ ਦੀ ਤੀਬਰਤਾ 3.2 ਮਾਪੀ ਗਈ। ਸੂਤਰਾਂ ਅਨੁਸਾਰ ਇਸ ਭੁਚਾਲ ਦੇ ਝਟਕਿਆ ਦੌਰਾਨ ਕੋਈ ਜਾਨੀ ਮਾਲੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਮਿਲੀ। ਪਰ ਮੌਸਮ ਵਿਭਾਗ ਦਾ ਕਹਿਣਾ ਹੈ ਸੂਬੇ ਵਿੱਚ ਦੁਬਾਰਾ ਵੀ ਭੁਚਾਲ ਦੇ ਝਟਕੇ ਦੇਖਣ ਨੂੰ ਮਿਲ ਸਕਦੇ ਹਨ। —PTC News


Top News view more...

Latest News view more...