Thu, Apr 25, 2024
Whatsapp

ਵਿੱਕੀ ਗੌਂਡਰ ਦਾ ਸਾਥੀ ਗੈਂਗਸਟਰ ਸੁਮੀਤ ਨੂੰ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ

Written by  Shanker Badra -- April 10th 2018 12:26 PM -- Updated: April 27th 2018 05:41 PM
ਵਿੱਕੀ ਗੌਂਡਰ ਦਾ ਸਾਥੀ ਗੈਂਗਸਟਰ ਸੁਮੀਤ ਨੂੰ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ

ਵਿੱਕੀ ਗੌਂਡਰ ਦਾ ਸਾਥੀ ਗੈਂਗਸਟਰ ਸੁਮੀਤ ਨੂੰ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ

ਵਿੱਕੀ ਗੌਂਡਰ ਦਾ ਸਾਥੀ ਗੈਂਗਸਟਰ ਸੁਮੀਤ ਨੂੰ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰ:ਪੁਲਿਸ ਹੱਥੋਂ ਮਾਰੇ ਗਏ ਪੰਜਾਬ ਦੇ ਨਾਮੀ ਗੈਂਗਸਟਰ ਵਿੱਕੀ ਗੌਂਡਰ ਦਾ ਇੱਕ ਹੋਰ ਸਾਥੀ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਲਿਆ ਹੈ।ਵਿੱਕੀ ਗੌਂਡਰ ਦੇ ਇਸ ਸਾਥੀ ਦਾ ਨਾਮ ਸੁਮੀਤ ਦੱਸਿਆ ਜਾ ਰਿਹਾ ਹੈ।ਵਿੱਕੀ ਗੌਂਡਰ ਦਾ ਸਾਥੀ ਗੈਂਗਸਟਰ ਸੁਮੀਤ ਨੂੰ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰਜੋ ਕਿ ਵਿਦੇਸ਼ ਵਿਚ ਰਹਿੰਦਾ ਸੀ ਅਤੇ ਰਾਤ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।ਸੁਮੀਤ ਸਾਈਪ੍ਰਸ ਵਿਚ ਬੈਠ ਕੇ ਵਿੱਕੀ ਗੌਂਡਰ ਦਾ ਫੇਸਬੁੱਕ ਅਕਾਊਂਟ ਵੀ ਚਲਾਉਂਦਾ ਰਿਹਾ ਹੈ।ਵਿੱਕੀ ਗੌਂਡਰ ਦਾ ਸਾਥੀ ਗੈਂਗਸਟਰ ਸੁਮੀਤ ਨੂੰ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰਪੁਲਿਸ ਸੂਤਰਾਂ ਅਨੁਸਾਰ ਸੁਮਿਤ ਕਿਸੇ ਸਮੇਂ ਵਿੱਕੀ ਗੌਂਡਰ ਦਾ ਨੇੜਲਾ ਸਾਥੀ ਸੀ ਅਤੇ ਉਸ ਦੇ ਫੇਸਬੂੱਕ ਅਕਾਊਂਟ ਨੂੰ ਚਲਾਉਂਦਾ ਸੀ।ਇਸ ਦੇ ਖਿਲਾਫ਼ ਪੰਜਾਬ ਪੁਲਿਸ ਵੱਲੋਂ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ।ਬੀਤੀ ਸ਼ਾਮ ਇਹ ਵਿਦੇਸ਼ ਤੋਂ ਆਇਆ ਸੀ ਅਤੇ ਹਵਾਈ ਅੱਡੇ 'ਤੇ ਉਤਰਿਆ ਸੀ ਅਤੇ ਲੁੱਕ ਆਊਟ ਨੋਟਿਸ ਦੀ ਸਕੈਨਿੰਗ ਵਿਚ ਉਹ ਟਰੈਸ ਹੋ ਗਿਆ ਅਤੇ ਦਿੱਲੀ ਹਵਾਈ ਅੱਡੇ ਦੀ ਪੁਲਿਸ ਨੇ ਪੰਜਾਬ ਪੁਲਿਸ ਨੂੰ ਇਸ ਬਾਰੇ ਤੁਰੰਤ ਸੂਚਿਤ ਕਰ ਦਿੱਤਾ।ਇਸ ਖਿਲਾਫ਼ ਵੱਖ -ਵੱਖ ਧਾਰਾਵਾਂ ਤਹਿਤ ਕਈ ਮਾਮਲੇ ਦਰਜ ਹਨ।ਵਿੱਕੀ ਗੌਂਡਰ ਦਾ ਸਾਥੀ ਗੈਂਗਸਟਰ ਸੁਮੀਤ ਨੂੰ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰਪੰਜਾਬ ਪੁਲਿਸ ਵੱਲੋਂ ਸੁਮੀਤ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ ਹੈ ਅਤੇ ਉਸਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।ਪੰਜਾਬ ਪੁਲਿਸ ਗੈਂਗਸਟਰ ਸੁਮੀਤ ਨੂੰ ਅੱਜ ਅਦਾਲਤ ਵਿਚ ਪੇਸ਼ ਕਰ ਕੇ ਉਸਦਾ ਰਿਮਾਂਡ ਲੈ ਕੇ ਹੋਰ ਜਾਣਕਾਰੀ ਇਕੱਤਰ ਕਰੇਗੀ।ਵਿੱਕੀ ਗੌਂਡਰ ਦਾ ਸਾਥੀ ਗੈਂਗਸਟਰ ਸੁਮੀਤ ਨੂੰ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫ਼ਤਾਰਪੁਲਿਸ ਜਾਣਨਾ ਚਾਹੁੰਦੀ ਹੈ ਕਿ ਗੈਂਗਸਟਰ ਸੁਮੀਤ ਸਾਈਪ੍ਰਸ ਤੋਂ ਭਾਰਤ ਕਿਓਂ ਆਇਆ ਹੈ ਅਤੇ ਕੀ ਕਰਨ ਆਇਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਗੈਂਗਸਟਰਾਂ ਨੂੰ ਨਿਰਦੇਸ਼ ਦਿੱਤੇ ਹਨ ਜਾਂ ਤਾਂ ਉਹ ਆਤਮ ਸਮਰਪਣ ਕਰ ਦੇਣ ਨਹੀਂ ਉਨ੍ਹਾਂ ਦਾ ਅੰਜਾਮ ਠੀਕ ਨਹੀਂ ਹੋਵੇਗਾ। -PTCNews


Top News view more...

Latest News view more...