Fri, Jun 20, 2025
Whatsapp

ਵਿੱਕੀ ਮਿੱਡੂ ਖੇੜਾ ਕਤਲ ਮਾਮਲੇ ਦੇ ਮੁਲਜ਼ਮਾਂ ਨੂੰ ਦਿੱਲੀ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Reported by:  PTC News Desk  Edited by:  Pardeep Singh -- March 29th 2022 03:37 PM -- Updated: March 29th 2022 04:22 PM
ਵਿੱਕੀ ਮਿੱਡੂ ਖੇੜਾ ਕਤਲ ਮਾਮਲੇ ਦੇ ਮੁਲਜ਼ਮਾਂ ਨੂੰ ਦਿੱਲੀ ਪੁਲਿਸ ਨੇ ਕੀਤੇ ਗ੍ਰਿਫ਼ਤਾਰ

ਵਿੱਕੀ ਮਿੱਡੂ ਖੇੜਾ ਕਤਲ ਮਾਮਲੇ ਦੇ ਮੁਲਜ਼ਮਾਂ ਨੂੰ ਦਿੱਲੀ ਪੁਲਿਸ ਨੇ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ: ਵਿੱਕੀ ਮਿੱਡੂ ਖੇੜਾ ਦੇ ਕਾਤਲਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਦੇ ਉਪਰੇਸ਼ਨ ਸੈੱਲ ਨੇ ਵਿੱਕੀ ਮਿੱਡੂ ਖੇੜਾ ਦੇ ਕਾਤਲਾਂ ਨੂੰ ਫੜ ਲਿਆ ਹੈ। ਵਿੱਕੀ ਮਿੱਡੂ ਖੇੜਾ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਬੰਬੀਹਾ ਗਰੁੱਪ ਦੇ ਮੈਂਬਰ ਹਨ। ਪੁਲਿਸ ਵੱਲੋਂ ਅਨਿਲ ਲੱਠ , ਸਨੀ ਅਤੇ ਸਾਜਨ ਨਾਮ ਦੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਬਾਰੇ ਗੈਂਗਸਟਰ ਬੰਬੀਹਾ ਗਰੁੱਪ ਨੇ ਆਪਣੇ ਸਾਥੀਆਂ ਦੀ ਗ੍ਰਿਫਤਾਰੀ ਦੀ ਪੋਸਟ ਪਾਈ ਹੈ। Youth Akali Dal leader Vicky Middukhera shot dead in Punjab's Mohali - India News ਦੱਸਦੇਈਏ ਕਿ 8 ਅਗਸਤ 2021 ਨੂੰ ਵਿੱਕੀ ਮਿੱਡੂ ਖੇੜਾ ਦਾ ਮੋਹਾਲੀ ਦੇ ਸੈਕਟਰ -71 ਵਿੱਚ ਕਤਲ ਕੀਤਾ ਗਿਆ ਸੀ।  12 ਗੋਲੀਆਂ ਲੱਗਣ ਨਾਲ ਮੌਕੇ 'ਤੇ ਹੀ ਹੋ ਮੌਤ ਗਈ ਸੀ। ਇਹ ਵੀ ਪੜ੍ਹੋ:ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਦੀ ਖੇਪ ਬਰਾਮਦ, ਦੋ ਸਮੱਗਲਰ ਫ਼ਰਾਰ -PTC News


Top News view more...

Latest News view more...

PTC NETWORK
PTC NETWORK