ਰਾਮ ਲਲਾ ਦੇ ਦਰਸ਼ਨ ਕਰਨ ਲਈ ਸਵੇਰੇ-ਸਵੇਰੇ ਸ਼ਰਧਾਲੂਆਂ ਦਾ ਆਇਆ ਸੈਲਾਬ, ਦੇਖੋ ਅਯੁੱਧਿਆ ਤੋਂ Live ਤਸਵੀਰਾਂ
ਰਾਮਲਲਾ ਦੇ ਦਰਸ਼ਨਾਂ ਲਈ ਰਾਤ ਤੋਂ ਹੀ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਰਾਮ ਮੰਦਿਰ ਦੇ ਬਾਹਰ ਸੂਬੇ ਅਤੇ ਦੇਸ਼ ਦੇ ਕੋਨੇ-ਕੋਨੇ ਤੋਂ ਰਾਮਲਲਾ ਦੇ ਦਰਸ਼ਨਾਂ ਲਈ ਪਹੁੰਚੇ ਸ਼ਰਧਾਲੂ ਵੱਡੀ ਗਿਣਤੀ 'ਚ ਮੌਜੂਦ ਹਨ।