Sun, Apr 5, 2026
Whatsapp

Jalandhar Accident: ਤੇਜ਼ ਰਫ਼ਤਾਰ ਦਾ ਕਹਿਰ, Audi Car ਨੇ 5 ਲੋਕਾਂ ਨੂੰ ਦਰੜਿਆ

Written by  Amritpal Singh -- January 31st 2024 10:04 AM

 

ਜਲੰਧਰ 'ਚ ਮੰਗਲਵਾਰ ਰਾਤ ਨੂੰ ਹੋਏ ਭਿਆਨਕ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਵਿਅਕਤੀ ਜ਼ਿੰਦਗੀ ਅਤੇ ਮੌਤ ਵਿਚਕਾਰ ਜੰਗ ਲੜ ਰਹੇ ਹਨ। ਉਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਜਲੰਧਰ ਵਿੱਚ ਚੱਲ ਰਿਹਾ ਹੈ। ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਵਿਧੀਪੁਰ ਰੇਲਵੇ ਕਰਾਸਿੰਗ ਨੇੜੇ ਵਾਪਰਿਆ। 

  • ਜਲੰਧਰ 'ਚ ਮੰਗਲਵਾਰ ਰਾਤ ਨੂੰ ਹੋਏ ਭਿਆਨਕ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਵਿਅਕਤੀ ਜ਼ਿੰਦਗੀ ਅਤੇ ਮੌਤ ਵਿਚਕਾਰ ਜੰਗ ਲੜ ਰਹੇ ਹਨ। ਉਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਜਲੰਧਰ ਵਿੱਚ ਚੱਲ ਰਿਹਾ ਹੈ। ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਵਿਧੀਪੁਰ ਰੇਲਵੇ ਕਰਾਸਿੰਗ ਨੇੜੇ ਵਾਪਰਿਆ।

Also Watch

PTC NETWORK
PTC NETWORK