ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ 2 ਬਦਮਾਸ਼ਾਂ ਦਾ ਐਨਕਾਊਂਟਰ
Written by Shanker Badra
--
November 20th 2025 08:58 PM
- ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ 2 ਬਦਮਾਸ਼ਾਂ ਦਾ ਐਨਕਾਊਂਟਰ
- ਜਵਾਬੀ ਕਾਰਵਾਈ 'ਚ ਦੋਵੇਂ ਬਦਮਾਸ਼ਾਂ ਨੂੰ ਲੱਗੀ ਗੋਲੀ, ਇੱਕ ਦੀ ਹਾਲਤ ਗੰਭੀਰ
- ਮੁਲਜ਼ਮਾਂ ਤੋਂ 2 ਹੈਂਡ ਗ੍ਰਨੇਡ, 4 ਪਿਸਤੌਲ ਅਤੇ 50 ਕਾਰਤੂਸ ਬਰਾਮਦ