Longowal ਤੋਂ Sukhbir Singh Badal ਦੀ ਲਲਕਾਰ, “ਝਾੜੂ ਹੋ ਗਿਆ ਤੀਲਾ-ਤੀਲਾ”
Written by Shanker Badra
--
January 11th 2026 05:41 PM
- ਲੌਂਗੋਵਾਲ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ
- ਲੋਂਗੋਵਾਲ ਨਗਰ ਕੌਂਸਲ ਦੀ ਮੌਜੂਦਾ ਪ੍ਰਧਾਨ ਪਰਮਿੰਦਰ ਕੌਰ ਬਰਾੜ ਆਪਣੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
- ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਪਾ ਕੇ ਉਨ੍ਹਾਂ ਨੂੰ ਪਾਰਟੀ 'ਚ ਕੀਤਾ ਸ਼ਾਮਿਲ