School Holiday : ਸਕੂਲ ਦੇ ਵਿਦਿਆਰਥੀਆਂ ਲਈ ਹੋ ਗਿਆ ਛੁੱਟੀ ਦਾ ਐਲਾਨ
Written by Shanker Badra
--
January 26th 2026 07:48 PM
- ਪੰਜਾਬ ਦੇ ਸਕੂਲਾਂ 'ਚ ਛੁੱਟੀ ਨੂੰ ਲੈ ਕੇ ਤਾਜ਼ਾ ਅਪਡੇਟ
- 27 ਜਨਵਰੀ ਨੂੰ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ
- CM ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਮਗਰੋਂ ਕੀਤਾ ਐਲਾਨ