ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ੀਰਾ ’ਚ ਚੱਲੀ ਗੋਲੀ, ਕਾਂਗਰਸੀ ਆਗੂ ਕੁਲਬੀਰ ਜ਼ੀਰਾ ਹੋਏ ਜ਼ਖ਼ਮੀ !
Written by Dhalwinder Sandhu
--
October 01st 2024 04:09 PM
ਜ਼ੀਰਾ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਭਰਨ ਮੌਕੇ 2 ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਝੜਪ ਦੌਰਾਨ ਕਾਂਗਰਸੀ ਆਗੂ ਕੁਲਬੀਰ ਜ਼ੀਰਾ ਜ਼ਖ਼ਮੀ ਹੋ ਗਏ।