ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਖੁਸ਼ਖਬਰੀ
Written by Amritpal Singh
--
July 25th 2023 04:05 PM
- ਮੀਂਹ ਕਾਰਨ 20 ਜੁਲਾਈ ਤੋਂ ਰੋਕੀ ਗਈ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਮੰਗਲਵਾਰ ਤੋਂ ਮੁੜ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਹਾਲਾਤਾਂ ਦੇ ਨਿਰੀਖਣ ਤੋਂ ਬਾਅਦ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਜਿਸ ਤੋਂ ਬਾਅਦ ਸੰਗਤ ਪਹਿਲਾਂ ਵਾਂਗ ਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।