Tue, Apr 30, 2024
Whatsapp

Hoshiarpur: ਅਕਾਲੀ ਆਗੂ ਸੁਰਜੀਤ ਸਿੰਘ ਅਣਖੀ ਦੇ ਕਤਲ ਸਮੇਂ ਦੀ ਵਾਰਦਾਤ ਚਸ਼ਮਦੀਦਾਂ ਦੀ ਜ਼ੁਬਾਨੀ

Written by  Amritpal Singh -- September 30th 2023 02:08 PM

ਪਿੰਡ ਮੇਘੋਵਾਲ ਗੰਜਿਆਂ ’ਚ ਦੇਰ ਸ਼ਾਮ ਅਕਾਲੀ ਆਗੂ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾਈਆਂ।

Also Watch