ਕੁੱਤੇ ਨੇ ਸੁਲਝਾਈ ਮਾਸੂਮ ਦੇ ਕਤਲ ਦੀ ਗੁੱਥੀ
Written by Aarti
--
July 18th 2023 12:05 PM
- ਅੰਮ੍ਰਿਤਸਰ ਦੇ ਮੁਧਲ ਪਿੰਡ ਵਿਖੇ 10 ਸਾਲਾ ਸੁਖਮਨਪ੍ਰੀਤ ਕੌਰ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਤਾਂਤਰਿਕ ਦੇ ਕਹਿਣ ‘ਤੇ ਗੁਆਂਢੀਆਂ ਨੇ ਬਲੀ ਦਿੱਤੀ ਸੀ। ਇਸ ਖੁਲਾਸੇ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ।