Sidhu Moosewala ਕਤਲ ਮਾਮਲੇ 'ਚ NIA ਵੱਲੋਂ ਨਵਾਂ ਖੁਲਾਸਾ
Written by Amritpal Singh
--
July 17th 2023 02:40 PM
- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਸੂਤਰਾਂ ਅਨੁਸਾਰ ਮੂਸੇਵਾਲਾ ਕਤਲ ਕਾਂਡ ਵਿੱਚ ਵਰਤੇ ਗਏ ਹਥਿਆਰ ਪਾਕਿਸਤਾਨ ਤੋਂ ਆਏ ਸਨ।