Tue, Apr 30, 2024
Whatsapp

Jammu & Kashmir ਦੇ Doda 'ਚ ਦਰਦਨਾਕ ਹਾਦਸਾ ਪ੍ਰਸ਼ਾਸ਼ਨ ਵੱਲੋਂ ਰਾਹਤ ਕਾਰਜ ਜਾਰੀ, ਹੁਣ ਤੱਕ 36 ਦੀ ਮੌਤ ਦੀ ਖ਼ਬਰ

Written by  Amritpal Singh -- November 15th 2023 02:57 PM

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ਦੇ ਨੇੜੇ 200 ਮੀਟਰ ਹੇਠਾਂ ਬੱਸ ਖੱਡ 'ਚ ਡਿੱਗਣ ਕਾਰਨ 38 ਯਾਤਰੀਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਿਸ਼ਤਵਾੜ ਤੋਂ ਜੰਮੂ ਜਾ ਰਹੀ ਬੱਸ ਅੱਸਾਰ ਇਲਾਕੇ ਦੇ ਤਰੰਗਲ ਨੇੜੇ ਸੜਕ ਤੋਂ ਬੇਕਾਬੂ ਹੋ ਕੇ ਢਲਾਨ ਤੋਂ ਹੇਠਾਂ ਡਿੱਗ ਗਈ। ਬੱਸ ਵਿੱਚ 55 ਯਾਤਰੀ ਸਵਾਰ ਸਨ।

Also Watch