Wed, Oct 4, 2023
Whatsapp

Pakistan ਦੇ ਸਾਬਕਾ PM Imran Khan ਗ੍ਰਿਫ਼ਤਾਰ, ਅਗਲੇ 5 ਸਾਲਾਂ ਤੱਕ ਨਹੀਂ ਲੜ ਸਕਣਗੇ ਚੋਣ

Written by  Amritpal Singh -- August 05th 2023 05:10 PM

ਤੋਸ਼ਾਖਾਨਾ ਮਾਮਲੇ 'ਚ ਅਦਾਲਤ ਦੇ ਫੈਸਲੇ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸਲਾਮਾਬਾਦ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੋਸ਼ੀ ਪਾਇਆ ਹੈ ਅਤੇ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ।

Also Watch