ਡੋਪ ਟੈਸਟ 'ਚ ਫੇਲ੍ਹ ਹੋਇਆ ਪਰਵਿੰਦਰ ਝੋਟਾ
Written by Amritpal Singh
--
July 18th 2023 06:59 PM
- ਨਸ਼ਿਆਂ ਖਿਲਾਫ ਮੁਹਿੰਮ ਚਲਾਉਣ ਦਾ ਦਾਅਵਾ ਕਰ ਰਹੇ ਪਰਵਿੰਦਰ ਸਿੰਘ ਝੋਟਾ ਬਾਰੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਉਸ ਦਾ ਆਪਣਾ ਡੋਪ ਟੈਸਟ ਪੌਜ਼ੀਟਿਵ ਆਇਆ ਹੈ, ਭਾਵ ਉਹ ਖੁਦ ਨਸ਼ੇ ਦਾ ਆਦੀ ਹੈ, ਮੈਡੀਕਲ ਰਿਪੋਰਟ 'ਚ ਇਸ ਦੀ ਪੁਸ਼ਟੀ ਹੋਈ ਹੈ।