ਕਾਰਜਭਾਰ ਸਾਂਭਦੇ ਹੀ PM Narendra Modi ਨੇ ਲਿਆ ਇਹ ਵੱਡਾ ਫੈਸਲਾ
Written by Amritpal Singh
--
June 10th 2024 02:21 PM
- ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਦੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ ਕਿਸਾਨ ਸਨਮਾਨ ਨਿਧੀ ਦੀ ਫਾਈਲ 'ਤੇ ਦਸਤਖਤ ਕੀਤੇ। ਪੀਐਮ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਲਈ ਲਗਾਤਾਰ ਕੰਮ ਕਰ ਰਹੀ ਹੈ। ਅਸੀਂ ਕਿਸਾਨਾਂ ਅਤੇ ਖੇਤੀ ਦੀ ਭਲਾਈ ਲਈ ਕੰਮ ਕਰਦੇ ਰਹਾਂਗੇ।