Sun, Sep 24, 2023
Whatsapp

ਜੇਲ੍ਹ 'ਚ ਕੈਦ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਕੀਤੀ ਭੁੱਖ ਹੜਤਾਲ

Written by  Amritpal Singh -- June 30th 2023 02:22 PM

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਕਿਰਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ ਜੇਲ੍ਹ ਅੰਦਰ ਭੁੱਖ ਹੜਤਾਲ ’ਤੇ ਹਨ।

Also Watch