Sikh Player ਨੂੰ Helmet ਨਾ ਪਹਿਨਣ 'ਤੇ ਖੇਡਣ ਤੋਂ ਰੋਕਿਆ
Written by Amritpal Singh
--
September 18th 2023 05:54 PM
- ਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ 'ਤੇ ਪਾਤੜਾਂ ਵਿੱਚ ਚੱਲ ਰਹੇ ਸਕੇਟਿੰਗ ਖੇਡ ਮੁਕਾਬਲੇ 'ਚੋਂ ਬਾਹਰ ਕਰਨਾ ਸਿੱਖ ਵਿਰੋਧੀ ਕਾਰਵਾਈ ਹੈ। ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਅੰਦਰ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਜਿਹੀ ਹਰਕਤ ਸਿੱਖ ਪਛਾਣ ਨੂੰ ਸਿੱਧੀ ਚੁਣੌਤੀ ਹੈ। ਸਿੱਖ ਮਰਿਯਾਦਾ ਵਿੱਚ ਹੈਲਮਟ ਪਹਿਨਣ ਨੂੰ ਕੋਈ ਥਾਂ ਨਹੀਂ ਹੈ।