Mon, Apr 15, 2024
Whatsapp

ਆ ਗਈ CM ਮਾਨ ਦੇ ਘਰ ਖੁਸ਼ਖ਼ਬਰੀ, ਪਤਨੀ ਨੇ ਧੀ ਨੂੰ ਦਿੱਤਾ ਜਨਮ

Written by  Amritpal Singh -- March 28th 2024 12:32 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਬੇਟੀ ਦਾ ਜਨਮ ਮੋਹਾਲੀ ਦੇ ਇਕ ਨਿੱਜੀ ਹਸਪਤਾਲ 'ਚ ਹੋਇਆ ਸੀ। ਸੀਐਮ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ- ਮਾਂ ਅਤੇ ਬੱਚਾ ਸਿਹਤਮੰਦ ਹਨ

Also Watch