Mon, Apr 29, 2024
Whatsapp

ਰਾਮ ਲਲਾ ਦੇ ਦਰਸ਼ਨ ਕਰਨ ਲਈ ਸਵੇਰੇ-ਸਵੇਰੇ ਸ਼ਰਧਾਲੂਆਂ ਦਾ ਆਇਆ ਸੈਲਾਬ, ਦੇਖੋ ਵੀਡੀਓ

Written by  Aarti -- January 23rd 2024 10:08 AM

ਰਾਮ ਲਲਾ ਦੇ ਦਰਸ਼ਨ ਕਰਨ ਲਈ ਸਵੇਰੇ-ਸਵੇਰੇ ਸ਼ਰਧਾਲੂਆਂ ਦਾ ਆਇਆ ਸੈਲਾਬ, ਦੇਖੋ ਅਯੁੱਧਿਆ ਤੋਂ Live ਤਸਵੀਰਾਂ

ਰਾਮਲਲਾ ਦੇ ਦਰਸ਼ਨਾਂ ਲਈ ਰਾਤ ਤੋਂ ਹੀ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਰਾਮ ਮੰਦਿਰ ਦੇ ਬਾਹਰ ਸੂਬੇ ਅਤੇ ਦੇਸ਼ ਦੇ ਕੋਨੇ-ਕੋਨੇ ਤੋਂ ਰਾਮਲਲਾ ਦੇ ਦਰਸ਼ਨਾਂ ਲਈ ਪਹੁੰਚੇ ਸ਼ਰਧਾਲੂ ਵੱਡੀ ਗਿਣਤੀ 'ਚ ਮੌਜੂਦ ਹਨ।

Also Watch