Tue, Apr 30, 2024
Whatsapp

ਅਨੁਪਮਾ ਸੀਰੀਅਲ 'ਚ ਅਹਿਮ ਭੂਮਿਕਾ ਨਿਭਾ ਚੁੱਕੇ ਮਸ਼ਹੂਰ ਟੀਵੀ ਅਦਾਕਾਰ Rituraj Singh ਦਾ ਦੇਹਾਂਤ

Written by  Aarti -- February 20th 2024 12:05 PM

'ਅਨੁਪਮਾ' ਸੀਰੀਅਲ 'ਚ ਅਹਿਮ ਭੂਮਿਕਾ ਨਿਭਾ ਚੁੱਕੇ ਮਸ਼ਹੂਰ ਟੀਵੀ ਅਦਾਕਾਰ ਰਿਤੂਰਾਜ ਸਿੰਘ ਦਾ ਦਿਹਾਂਤ

ਵੀਡੀਓ | Videos ਗਲੈਮਰ ਇੰਡਸਟਰੀ ਤੋਂ ਇੱਕ ਹੋਰ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਅਦਾਕਾਰ ਰਿਤੂਰਾਜ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 59 ਸਾਲ ਸੀ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੇ 19 ਫਰਵਰੀ ਦੀ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਆਖਰੀ ਸਾਹ ਲਏ।

Also Watch