Tue, Apr 30, 2024
Whatsapp

Punjabi Singer Sippy Gill ਦਾ ਹੋਇਆ Accident, ਸੜਕ 'ਤੇ ਪਲਟ ਗਈ ਕਾਰ

Written by  Amritpal Singh -- January 25th 2024 01:48 PM

 

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬੁਰੀ ਖਬਰ ਆ ਰਹੀ ਹੈ। ਖਬਰਾਂ ਹਨ ਕਿ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ (Sippy Gill) ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਦੋਂ ਇਹ ਹਾਦਸਾ ਵਾਪਰਿਆ ਤਾਂ ਗਾਇਕ ਕੈਨੇਡਾ ਵਿੱਚ ਸੀ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਉਨ੍ਹਾਂ ਦੀ ਕਾਰ 'ਰੂਬੀਕੌਨ' ਪਲਟ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਸਿੱਪੀ ਨੇ ਖੁਦ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ। ਸਿੱਪੀ ਨੇ ਕਿਹਾ- ਅਸੀਂ ਸਾਰੇ ਆਪਣੇ ਦੋਸਤਾਂ ਨਾਲ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ, ਕੁਦਰਤ ਦਾ ਆਨੰਦ ਲੈਣ ਗਏ ਸੀ

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬੁਰੀ ਖਬਰ ਆ ਰਹੀ ਹੈ। ਖਬਰਾਂ ਹਨ ਕਿ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ (Sippy Gill) ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਦੋਂ ਇਹ ਹਾਦਸਾ ਵਾਪਰਿਆ ਤਾਂ ਗਾਇਕ ਕੈਨੇਡਾ ਵਿੱਚ ਸੀ।

Also Watch