Tue, Apr 30, 2024
Whatsapp

ਪ੍ਰਸਿੱਧ ਕਥਾਵਾਚਕ Bhai Pinderpal Singh Ji ਦੇ ਮਾਤਾ Balbir Kaur ਜੀ ਦਾ ਹੋਇਆ ਸਸਕਾਰ

Written by  Amritpal Singh -- February 05th 2024 03:14 PM

 

ਉਘੇ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਮਾਤਾ ਬਲਬੀਰ ਕੌਰ ਦਾ ਦਿਹਾਂਤ ਹੋ ਗਿਆ। ਉਹ 80 ਸਾਲ ਦੇ ਸਨ।ਜਾਣਕਾਰੀ ਅਨੁਸਾਰ ਭਾਈ ਪਿੰਦਰਪਾਲ ਰੁਦਰਪੁਰ ਗਏ ਹੋਏ ਹਨ। ਉਨ੍ਹਾਂ ਦੇ ਆਉਣ ਤੋਂ ਬਾਅਦ ਸਸਕਾਰ ਅੱਜ  ਦੁਪਹਿਰ 1 ਵਜੇ ਦਾਣਾ ਮੰਡੀ ਸ਼ਮਸ਼ਾਨ ਘਾਟ ਬੈਕ ਸਾਈਡ ਅਰੋੜਾ ਪੈਲੇਸ ਲੁਧਿਆਣਾ ਵਿਖੇ ਕੀਤਾ ਗਿਆ। 

 

 

 

ਉਘੇ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਮਾਤਾ ਬਲਬੀਰ ਕੌਰ ਦਾ ਦਿਹਾਂਤ ਹੋ ਗਿਆ। ਉਹ 80 ਸਾਲ ਦੇ ਸਨ।ਜਾਣਕਾਰੀ ਅਨੁਸਾਰ ਭਾਈ ਪਿੰਦਰਪਾਲ ਰੁਦਰਪੁਰ ਗਏ ਹੋਏ ਹਨ।

Also Watch