Tue, Apr 30, 2024
Whatsapp

ਮਸ਼ਹੂਰ ਗਜ਼ਲ ਗਾਇਕ ਪੰਕਜ ਉਦਾਸ ਦਾ ਹੋਇਆ ਦੇਹਾਂਤ

Written by  Amritpal Singh -- February 26th 2024 06:40 PM

 ਸੰਗੀਤ ਜਗਤ ਲਈ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਦਾਸ ਦਾ ਦਿਹਾਂਤ ਹੋ ਗਿਆ ਹੈ। ਉਹ 73 ਸਾਲ ਦੇ ਸਨ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰੀ ਨਾਲ ਜੂਝ ਰਹੇ ਸਨ। ਇਹ ਖਬਰ ਉਨ੍ਹਾਂ ਦੇ ਪਰਿਵਾਰ ਨੇ ਸਾਂਝੀ ਕੀਤੀ।

Also Watch