Tue, Apr 30, 2024
Whatsapp

Chandigarh Mayor ਨੂੰ ਲੈ ਕੇ ਅੱਜ ਮਹਾਂਮੁਕਾਬਲਾ

Written by  Amritpal Singh -- January 30th 2024 09:11 AM

 

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਅੱਜ ਚੰਡੀਗੜ੍ਹ ਦੇ ਮੇਅਰ (Chandigarh Mayor) ਦੀ ਚੋਣ ਹੋਣ ਜਾ ਰਹੀ ਹੈ। ਇਸ ਚੋਣ ਵਿੱਚ ਕਾਂਗਰਸ-ਆਮ ਆਦਮੀ ਪਾਰਟੀ (ਆਪ) ਗਠਜੋੜ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ। 

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਅੱਜ ਚੰਡੀਗੜ੍ਹ ਦੇ ਮੇਅਰ ਦੀ ਚੋਣ ਹੋਣ ਜਾ ਰਹੀ ਹੈ। ਇਸ ਚੋਣ ਵਿੱਚ ਕਾਂਗਰਸ-ਆਮ ਆਦਮੀ ਪਾਰਟੀ (ਆਪ) ਗਠਜੋੜ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ।

Also Watch