Tue, Apr 30, 2024
Whatsapp

Ludhiana: ਗ੍ਰਿਫ਼ਤਾਰੀ ਦੇਣ ਪਹੁੰਚੇ MP ਰਵਨੀਤ ਸਿੰਘ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ

Written by  Amritpal Singh -- March 05th 2024 12:41 PM

 

ਐੱਮ. ਪੀ.ਰਵਨੀਤ ਬਿੱਟੂ ਵੱਲੋਂ 27 ਫਰਵਰੀ ਨੂੰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਮਾਤਾ ਰਾਣੀ ਚੌਕ ਸਥਿਤ ਨਗਰ ਨਿਗਮ ਦੇ ਮੇਨ ਆਫਿਸ ਨੂੰ ਤਾਲਾ ਲਗਾ ਦਿੱਤਾ ਗਿਆ ਸੀ। ਇਸ ਮਾਮਲੇ 'ਚ ਨਗਰ ਨਿਗਮ ਵੱਲੋਂ ਇਕ ਚੌਕੀਦਾਰ ਜ਼ਰੀਏ ਬਿੱਟੂ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਸੰਜੇ ਤਲਵਾੜ ਤੇ 60 ਹੋਰ ਕਾਂਗਰਸੀਆਂ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ। ਇਸ ਕੇਸ ਸਬੰਧੀ ਗ੍ਰਿਫ਼ਤਾਰੀ ਦੇਣ ਪਹੁੰਚੇ ਭਾਰਤ ਭੂਸ਼ਣ ਆਸ਼ੂ ਅਤੇ ਰਵਨੀਤ ਬਿੱਟੂ| ਪ੍ਰਦਰਸ਼ਨ ਦੌਰਾਨ ਹੰਗਾਮੇ ਦੀ ਬਣੀ ਸਥਿਤੀ |

ਨਗਰ ਨਿਗਮ ਵੱਲੋਂ ਇਕ ਚੌਕੀਦਾਰ ਜ਼ਰੀਏ ਬਿੱਟੂ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਸੰਜੇ ਤਲਵਾੜ ਤੇ 60 ਹੋਰ ਕਾਂਗਰਸੀਆਂ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ।

Also Watch